ਹੁਣੇ ਆਈ ਤਾਜਾ ਵੱਡੀ ਖਬਰ
ਮੋਗਾ -ਜ਼ਿਲਾ ਮੋਗਾ ਦੇ ਇਤਿਹਾਸਕ ਪਿੰਡ ਡਰੋਲੀ ਭਾਈ ਦੇ ਸਾਲਾਨਾ ਟੂਰਨਾਮੈਂਟ ਦੌਰਾਨ ਮਾਹੌਲ ਉਸ ਸਮੇਂ ਤ ਣਾ ਅ ਪੂ ਰ ਨ ਹੋ ਗਿਆ, ਜਦੋਂ ਦੇਰ ਸ਼ਾਮ ਕਬੱਡੀ ਟੂਰਨਾਮੈਂਟ ਉਪਰੰਤ ਖਿਡਾਰੀਆਂ ਵਿਚਾਲੇ ਲ ਡ਼ਾ ਈ ਹੋ ਗਈ। ਇਸ ਦੌਰਾਨ ਪਿੰਡ ਰਾਊਕੇ ਕਲਾਂ ਅਤੇ ਭਿੰਡਰ ਕਲਾਂ ਦੇ ਕਬੱਡੀ ਖਿਡਾਰੀ ਆਪਸ ਵਿਚ ਆਹਮੋ-ਸਾਹਮਣੇ ਹੋ ਗਏ। ਇਸ ਲ ੜਾ ਈ ਦੌਰਾਨ ਹਵਾਈ ਫਾਇਰਿੰਗ ਵੀ ਹੋਈ। ਸਮਾਗਮ ’ਚ ਇਕਦਮ ਅਫਰਾ-ਦਫਡ਼ੀ ਦਾ ਮਹੌਲ ਪੈਦਾ ਹੋ ਗਿਆ।
ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਇਕ ਖਿਡਾਰੀ ਨੂੰ ਅ ਗ ਵਾ ਵੀ ਕੀਤਾ ਗਿਆ ਹੈ। ਜਦੋਂ ਕਿ ਪੁਲਸ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਹੀ ਸੱਚਾਈ ਦਾ ਪਤਾ ਲੱਗ ਸਕੇਗਾ। ਦੂਸਰੇ ਪਾਸੇ ਇਸ ਘ ਟ ਨਾ ਉਪਰੰਤ ਟੂਰਨਾਮੈਂਟ ਬੰਦ ਹੋ ਗਿਆ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
