Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਕੈਪਟਨ ਅਮਰਿੰਦਰ ਸਿੰਘ PGI ਹੋਏ ਦਾਖਲ ਹੋਇਆ ਇਹ ਓ ਪਰੇਸ਼ਨ

ਤਾਜਾ ਵੱਡੀ ਖਬਰ – ਕੈਪਟਨ ਅਮਰਿੰਦਰ ਸਿੰਘ PGI ਹੋਏ ਦਾਖਲ ਹੋਇਆ ਇਹ ਓ ਪਰੇਸ਼ਨ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬਾਰੇ ਆ ਰਹੀ ਹੈ ਜਿਹਨਾਂ ਦਾ ਅੱਜ PGI ਵਿੱਚ ਓਪਰੇਸ਼ਨ ਹੋਇਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅੱਖ ਦੇ ਮੋਤੀਏ ਦਾ ਅੱਜ ਪੀ. ਜੀ. ਆਈ. ਚੰਡੀਗੜ੍ਹ ‘ਚ ਆਪਰੇਸ਼ਨ ਕੀਤਾ ਗਿਆ। ਸਰਕਾਰੀ ਤ ਰ ਜ ਮਾ ਨ ਨੇ ਦੱਸਿਆ ਕਿ 18 ਮਿੰਟਾਂ ਦੇ ਆਪਰੇਸ਼ਨ ਦਾ ਕੰਮ ਸਵੇਰੇ 8.40 ਵਜੇ ਸ਼ੁਰੂ ਹੋਇਆ ਅਤੇ ਮੁੱਖ ਮੰਤਰੀ ਨੂੰ ਹਸਪਤਾਲ ਤੋਂ ਸਵੇਰੇ 9.15 ਵਜੇ ਛੁੱਟੀ ਦੇ ਦਿੱਤੀ ਗਈ। ਮੁੱਖ ਮੰਤਰੀ ਦੀ ਅੱਖ ਦਾ ਆਪਰੇਸ਼ਨ ਪੂਰੀ ਤਰ੍ਹਾਂ ਸਫਲ ਰਿਹਾ। ਕੈਪਟਨ ਅਮਰਿੰਦਰ ਸਿੰਘ 1-2 ਦਿਨ ਆਪਣੀ ਚੰਡੀਗੜ੍ਹ ਵਿਚਲੀ ਸਰਕਾਰੀ ਰਿਹਾਇਸ਼ਗਾਹ ਸਿਹਤਯਾਬੀ ਲਈ ਆਰਾਮ

ਕਰਨਗੇ ਅਤੇ ਅਗਲੇ ਹਫ਼ਤੇ ਮੁੜ ਆਮ ਕੰਮਕਾਜ ਆਰੰਭ ਕਰ ਦੇਣਗੇ। ਪੀ. ਜੀ. ਆਈ. ਦੇ ਡਾਕਟਰਾਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਅੱਖ ਦੇ ਆਪਰੇਸ਼ਨ ਤੋਂ ਬਾਅਦ ਹੁਣ ਉਨ੍ਹਾਂ ਦੀ ਅੱਖ ਦੀ ਰੌਸ਼ਨੀ ਦੀ ਮਿਕਦਾਰ ਪਹਿਲਾਂ ਦੇ ਮੁਕਾਬਲੇ ਕਾਫ਼ੀ ਜ਼ਿਆਦਾ ਵਧ ਜਾਵੇਗੀ।

ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!