Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਡਰੋਨ ਤੋਂ ਬਾਅਦ ਆਹ ਦੇਖੋ ਹੁਣ ਕੀ ਉਡਕੇ ਆ ਗਿਆ ਪਾਕਿਸਤਾਨੋਂ

ਤਾਜਾ ਵੱਡੀ ਖਬਰ – ਡਰੋਨ ਤੋਂ ਬਾਅਦ ਆਹ ਦੇਖੋ ਹੁਣ ਕੀ ਉਡਕੇ ਆ ਗਿਆ ਪਾਕਿਸਤਾਨੋਂ

ਡਰੋਨ ਤੋਂ ਬਾਅਦ ਆਹ ਦੇਖੋ ਹੁਣ ਕੀ ਉਡਕੇ ਆ ਗਿਆ

ਬਟਾਲਾ/ਜੈਂਤੀਪੁਰ -ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਰੰਗੀਲਪੁਰਾ ਵਿਖੇ ਸੰਦੇਸ਼ ਲਿਖੇ ਪਾਕਿਸਤਾਨੀ ਗੁਬਾਰੇ ਮਿਲਣ ਕਾਰਣ ਇਲਾਕੇ ਵਿਚ ਦ ਹਿ ਸ਼ ਤ ਦਾ ਮਾਹੌਲ ਪੈਦਾ ਹੋ ਗਿਆ। ਇਸ ਮੌਕੇ ਐੱਸ. ਐੱਚ. ਓ. ਕੱਥੂਨੰਗਲ ਪਰਮਜੀਤ ਸਿੰਘ ਵਿਰਦੀ ਵੱਲੋਂ ਘਟਨਾ ਸਥਾਨ ’ਤੇ ਪਹੁੰਚ ਕੇ ਗੁਬਾਰੇ ਕਬਜ਼ੇ ’ਚ ਲੈ ਲਏ ਗਏ।

ਗੱਲਬਾਤ ਕਰਦਿਆ ਐੱਸ. ਐੱਚ. ਓ. ਕੱਥੂਨੰਗਲ ਨੇ ਕਿਹਾ ਕਿ ਇਨ੍ਹਾਂ ਗੁਬਾਰਿਆਂ ’ਤੇ ‘ਜੀ ਆਇਆਂ ਨੂੰ’ ਲਿਖਿਆ ਗਿਆ ਹੈ ਅਤੇ ਕੁਝ ਗੁਬਾਰਿਆਂ ’ਤੇ ਆਜ਼ਾਦੀ ਦਿਵਸ ਦੀਆ ਵਧਾਈਆਂ ਲਿਖੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਫਿਰ ਵੀ ਗੁਬਾਰਿਆਂ ਨੂੰ ਕਬਜ਼ੇ ਵਿਚ ਲੈ ਕੇ ਇਲਾਕੇ ਦੀ ਛਾ ਣ ਬੀ ਣ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਗੁਬਾਰੇ ਹਵਾ ਦੇ ਵਹਾਅ ਕਾਰਣ ਭਾਰਤ ਵਿਚ ਦਾਖਲ ਹੋਏ ਹਨ ਪਰ ਫਿਰ ਵੀ ਇਲਾਕੇ ਵਿਚ ਪੂਰੀ ਮੁ ਸ ਤੈ ਦੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਸ ਮੌਕੇ ਪਿੰਡ ਰੰਗੀਲਪੁਰਾ ਦੇ ਮੋਹਤਬਰ ਆਗੂ ਹਾਜ਼ਰ ਸਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!