ਪੰਜਾਬ ਚ ਹਜੇ ਕਰਵਾਚੌਥ ਦਾ ਵਰਤ ਰੱਖਣ ਹੀ ਲਗੇ ਸੀ ਕੇ
ਨਾਭਾ —ਪਤੀ ਦੀ ਲੰਬੀ ਉਮਰ ਦੇ ਲਈ ਅੱਜ ਕਰਵਾਚੌਥ ਦਾ ਵਰਤ ਰੱਖਣ ਜਾ ਰਹੀ ਇਕ ਮਹਿਲਾ ਦੀ ਦਿਲ ਦਾ ਦੌਰਾ ਪੈਣ ਨਾਲ ਅਚਾਨਕ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨਾਭਾ ਦੇ ਬਸੰਤਪੁਰ ਮੁਹੱਲੇ ‘ਚ ਰਹਿਣ ਵਾਲੇ ਅਸ਼ੋਕ ਜੈਨ ਦੀ ਪਤਨੀ ਰੇਖਾ ਮਿੱਤਲ ਸੀ, ਜੋ ਸਿੱਖਿਆ ਵਿਭਾਗ ਪੰਜਾਬ ‘ਚ ਬਤੌਰ ਅਧਿਆਪਕਾ ਸੀ।
ਹੱਥਾਂ ‘ਤੇ ਮਹਿੰਦੀ ਲਗਾ ਕੇ ਕਰਵਾਚੌਥ ਦੇ ਵਰਤ ਦੇ ਲਈ ਸਰਗੀ ਖਾਣ ਦੀ ਤਿਆਰੀ ਕਰ ਰਹੀ ਸੀ ਕਿ ਅਚਾਨਕ ਉਸ ਨੂੰ 6.00 ਵਜੇ ਹਾਰਟ ਅਟੈਕ ਆ ਗਿਆ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਮ੍ਰਿਤਕਾ ਆਪਣੇ ਪਿੱਛੇ ਪਤੀ, 12 ਸਾਲ ਦੇ ਪੁੱਤਰ ਅਤੇ 16 ਸਾਲ ਦੀ ਧੀ ਛੱਡ ਗਈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
