Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਪੰਜਾਬ ਚ ਹੁਣੇ ਹੁਣੇ ਕਾਂਗਰਸੀ MLA ਤੇ ਹੋਇਆ

ਤਾਜਾ ਵੱਡੀ ਖਬਰ – ਪੰਜਾਬ ਚ ਹੁਣੇ ਹੁਣੇ ਕਾਂਗਰਸੀ MLA ਤੇ ਹੋਇਆ

ਪੰਜਾਬ ਚ ਹੁਣੇ ਹੁਣੇ ਕਾਂਗਰਸੀ

ਮੋਗਾ: ਮੋਗਾ ਦੇ ਸਿਵਲ ਹਸਪਤਾਲ ਵਿੱਚ ਅੱਜ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ‘ਤੇ ਹ ਮ ਲਾ ਹੋ ਗਿਆ।ਲੋਕਾਂ ਨੇ ਗੱਡੀ ਦੀ ਭੰ ਨ-ਤੋ ੜ ਕੀਤੀ। ਵਿਧਾਇਕ ‘ਤੇ ਵੀ ਹ ਮ ਲਾ ਕਰਨ ਦੀ ਕੋਸ਼ਿਸ਼ ਕੀਤੀ ਗਈ। ਲੋਕਾਂ ਵਿੱਚ ਇੰਨਾ ਗੁੱ ਸਾ ਸੀ ਕਿ ਵਿਧਾਇਕ ਨੇ ਭੱਜ ਕੇ ਜਾਨ ਬਚਾਈ।

ਦਰਅਸਲ ਵਿਆਹ ਵਿੱਚ ਗੋ ਲੀ ਚੱਲਣ ਨਾਲ ਡੀਜੇ ਵਾਲੇ ਦੀ ਮੌਤ ਹੋ ਗਈ ਸੀ। ਪਰਿਵਾਰ ਵਾਲੇ ਇਨਸਾਫ ਲਈ ਧਰਨੇ ‘ਤੇ ਬੈਠੇ ਹਨ। ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦ ਤੱਕ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰਦੀ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਅੱਜ ਹਸਪਤਾਲ ਪਹੁੰਚੇ। ਵਿਧਾਇਕ ਨੇ ਕਿਹਾ ਕਿ ਇਹੋ ਜਿਹੇ ਹਾਦਸੇ ਤਾਂ ਹੁੰਦੇ ਹੀ ਰਹਿੰਦੇ ਹਨ। ਇਸ ਗੱਲ ਤੋਂ ਪਰਿਵਾਰ ਵਾਲੇ ਭੜਕ ਗਏ। ਉਨ੍ਹਾਂ ਵਿਧਾਇਕ ਦੀ ਗੱਡੀ ਭੰ ਨ ਦਿੱਤੀ। ਵਿਧਾਇਕ ‘ਤੇ ਵੀ ਹ ਮ ਲਾ ਕਰ ਦਿੱਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!