Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਪੰਜਾਬ ਚ ਹੁਣੇ ਹੁਣੇ ਚੋਟੀ ਦੇ ਕਬੱਡੀ ਖਿਲਾੜੀ ਦੇ ਸਿਰ ਚ ਮਾਰੀ

ਤਾਜਾ ਵੱਡੀ ਖਬਰ – ਪੰਜਾਬ ਚ ਹੁਣੇ ਹੁਣੇ ਚੋਟੀ ਦੇ ਕਬੱਡੀ ਖਿਲਾੜੀ ਦੇ ਸਿਰ ਚ ਮਾਰੀ

ਹੁਣੇ ਹੁਣੇ ਬਹੁਤ ਹੀ ਮਾੜੀ ਖਬਰ ਆ ਰਹੀ ਹੈ ਕੇ ਪੰਜਾਬੇ ਦੇ ਚੋਟੀ ਦੇ ਕੱਬਡੀ ਖਿੜੀ ਨਾਲ ਇਸ ਤਰਾਂ ਕੀਤਾ ਗਿਆ ਹੈ ਕੇ ਰੂਹ ਕੰਬ ਜਾਵੇ ਗੀ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਜੈਤੋ: ਫਰੀਦਕੋਟ ਦੇ ਹਲਕਾ ਜੈਤੋ ਦੇ ਪਿੰਡ ਮੱਤਾ ‘ਚ ਕੱਬਡੀ ਖਿਡਾਰੀ ਨੂੰ ਅਣਪਛਾਤਿਆਂ ਵਲੋਂ ਗੋ ਲੀ ਮਾਰ ਦਿਤੀ ਗਈ ਹੈ। ਜਿਸ ਦੌਰਾਨ ਕਬੱਡੀ ਖਿਲਾੜੀ ਬੁ ਰੀ ਤਰ੍ਹਾਂ ਜ਼ਖਮੀ ਹੋ ਗਿਆ ਹੈ। ਪੀੜਤ ਖਿਡਾਰੀ ਦੀ ਪਹਿਚਾਣ ਮਨਪ੍ਰੀਤ ਸਿੰਘ ਮਨੀ ਵਾਸੀ ਜੈਤੋ ਵਜੋਂ ਹੋਈ ਜੋ ਆਪਣੇ 2 ਹੋਰ ਸਾਥੀਆਂ ਸਮੇਤ ਕੱਬਡੀ ਖੇਡ ਕੇ ਵਾਪਸ ਪਰਤ ਰਹੇ ਸਨ। ਜਿਨਾਂ ਵਿਚੋਂ ਮਨਪ੍ਰੀਤ ਮੋਟਰਸਾਈਕਲ ਚਲਾ ਰਿਹਾ ਸੀ ,ਜਿਸ ਨੂੰ ਪਿੱਛੇ ਤੋਂ ਆਏ 2 ਜਾਣਿਆਂ ਨੇ ਇਸ ਤਰਾਂ ਕੀਤਾ।

ਖਿਡਾਰੀ ਦੇ ਸਿਰ ਵਿਚ ਲੱਗਣ ਨਾਲ ਉਸ ਦੀ ਹਾਲਤ ਖਰਾਬ ਹੋਣ ਦੇ ਚਲਦੇ ਫਰੀਦਕੋਟ ਦੇ GGS ਮੈਡੀਕਲ ਹਸਪਤਾਲ ਵਿਚ ਲਿਆਂਦਾ ਗਿਆ ਜਿਥੋਂ ਡਾਕਟਰਾਂ ਨੇ ਲੁਧਿਆਣਾ ਲਈ ਰੈਫਰ ਕਰ ਦਿੱਤਾ। ਇਸ ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ 3 ਲੜਕੇ ਮੋਟਰਸਾਈਕਲ ਤੇ ਜਾ ਰਹੇ ਸਨ ਜਿਨਾਂ ਵਿਚੋਂ ਮੋਟਰਸਾਈਕਲ ਚਲਾ ਰਹੇ ਲੜਕੇ ਨੂੰ ਪਿੱਛੇ ਤੋਂ ਆਏ ਕੁਝ ਲੋਕਾਂ ਨੇ ਇਸ ਤਰਾਂ ਕਰ ਦਿੱਤਾ।

ਉਧਰ ਇਸ ਦਾ ਪਤਾ ਚਲਦੇ ਹੀ SSP ਫਰੀਦਕੋਟ ਰਾਜ ਬਚਨ ਸਿੰਘ ਮੌਕੇ ‘ਤੇ ਪਹੁੰਚੇ ਜਾਇਜ਼ਾ ਲਿਆ। ਇਸ ਪੂਰੇ ਗਲ੍ਹ ਬਾਰੇ ਉਹਨਾਂ ਨਾਲ ਜੋ ਗੱਲਬਾਤ ਹੋਈ ਤਾਂ ਉਹਨਾਂ ਦੱਸਿਆ ਕਿ ਉਹ ਜਾਂਚ ਕਰ ਰਹੇ ਹਨ ਅਤੇ ਛੇਤੀ ਹੀ ਉਹਨਾਂ ਨੂੰ ਫੜ ਲਿਆ ਜਵੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!