Home / ਤਾਜਾ ਜਾਣਕਾਰੀ / ਤਾਜਾ ਵੱਡੀ ਖਬਰ – ਵਿਆਹ ਗਈ ਕੁੜੀ ਨਾਲ ਜਾਗੋ ਤੋਂ ਬਾਅਦ ਦੇਖੋ ਕੀ ਸ਼ਰਮਨਾਕ ਭਾਣਾ ਵਾਪਰ ਗਿਆ

ਤਾਜਾ ਵੱਡੀ ਖਬਰ – ਵਿਆਹ ਗਈ ਕੁੜੀ ਨਾਲ ਜਾਗੋ ਤੋਂ ਬਾਅਦ ਦੇਖੋ ਕੀ ਸ਼ਰਮਨਾਕ ਭਾਣਾ ਵਾਪਰ ਗਿਆ

ਵਿਆਹ ਗਈ ਕੁੜੀ ਨਾਲ ਜਾਗੋ ਤੋਂ ਬਾਅਦ

ਇਥੋਂ ਦੇ ਇਕ ਪਿੰਡ ‘ਚੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਦੇ ਹੋਏ ਨਾਬਾਲਗ ਲੜਕੀ ਨਾਲ ਬ ਲਾ ਤ ਕਾ ਰ ਹੋਣ ਦੀ ਖਬਰ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਮੋਰਿੰਡਾ ਦੇ ਇਕ ਪਿੰਡ ‘ਚ ਰਹਿਣ ਵਾਲਾ ਪਰਿਵਾਰ ਕਿਸੇ ਵਿਆਹ ਸਮਾਗਮ ‘ਚ ਗਿਆ ਸੀ। ਇਥੋਂ ਬੀਤੀ ਰਾਤ ਨੂੰ ਸੁੱਤੀ ਹੋਈ 8 ਸਾਲਾ ਬੱਚੀ ਗਾਇਬ ਹੋ ਗਈ। ਉਕਤ ਪਰਿਵਾਰ ਵੱਲੋਂ ਲੜਕੀ ਦੀ ਭਾਲ ਕੀਤੀ ਗਈ ਤਾਂ ਪਰਿਵਾਰ ਨੇ ਬੱਚੀ ਨੂੰ ਨੇੜੇ ਸਥਿਤ ਇਕ ਗਲੀ ‘ਚ ਪਾਇਆ, ਜਿੱਥੇ ਗਲਤ ਕੰਮ ਨੂੰ ਅੰਜਾਮ ਦੇਣ ਵਾਲਾ ਗੁਆਂਢ ‘ਚ ਰਹਿੰਦਾ ਵਿਅਕਤੀ ਵੀ ਮੌਜੂਦ ਸੀ।

ਇਸ ਤੋਂ ਬਾਅਦ ਮੌਕਾ ਦੇਖ ਕੇ ਉਹ ਤਿੱਤਰ ਹੋ ਗਿਆ। ਮੌਕੇ ‘ਤੇ ਜ਼ਖਮੀ ਹਾਲਤ ‘ਚ ਪਰਿਵਾਰ ਵੱਲੋਂ ਉਕਤ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਇਲਾਜ ਅਧੀਨ ਹੈ। ਉਕਤ ਖਬਰ ਸਬੰਧੀ ਪਰਿਵਾਰ ਵੱਲੋਂ ਮੋਰਿੰਡਾ ਪੁਲਸ ਨੂੰ ਸੂਚਨਾ ਦਿੱਤੀ ਗਈ ਹੈ। ਪੁਲਸ ਵੱਲੋਂ ਮੁਲਜ਼ਮ ਖਿਲਾਫ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!