Home / ਤਾਜਾ ਜਾਣਕਾਰੀ / ਤਾਜਾ ਵੱਡੀ ਮਾੜੀ ਖਬਰ – ਹੁਣੇ ਹੁਣੇ ਗੁਰਦਵਾਰਾ ਸਾਹਿਬ ਜਾ ਰਹੀ ਸੰਗਤ ਨਾਲ ਵਾਪਰਿਆ

ਤਾਜਾ ਵੱਡੀ ਮਾੜੀ ਖਬਰ – ਹੁਣੇ ਹੁਣੇ ਗੁਰਦਵਾਰਾ ਸਾਹਿਬ ਜਾ ਰਹੀ ਸੰਗਤ ਨਾਲ ਵਾਪਰਿਆ

ਹੁਣੇ ਹੁਣੇ ਗੁਰਦਵਾਰਾ ਸਾਹਿਬ ਜਾ ਰਹੀ ਸੰਗਤ ਨਾਲ

ਫਤਿਹਗੜ੍ਹ ਸਾਹਿਬ:ਸਰਿਹੰਦ ਪਟਿਆਲਾ ਰੋਡ ਸੰਗਤ ਨਾਲ ਭਰੇ ਇਕ ਟਰੱਕ ਦੀ ਟੈਂਕਰ ਨਾਲ ਟੱਕਰ ਹੋ ਗਈ। ਜਾਣਕਾਰੀ ਮੁਤਾਬਕ ਸ਼ਰਧਾਲੂਆਂ ਨਾਲ ਭਰਿਆ ਇਕ ਟਰੱਕ ਫਤਿਹਗੜ੍ਹ ਸਾਹਿਬ ਤੋਂ ਮੱਥਾ ਟੇਕ ਵਾਪਸ ਪਟਿਆਲਾ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਟਰੱਕ ਦੀ ਟੈਂਕਰ ਨਾਲ ਟੱਕਰ ਹੋ ਗਈ। ਜਿਸ ਕਾਰਨ ਟਰੱਕ ਡਰਾਈਵਰ ਟਰੱਕ ਦੇ ਕੈਬਿਨ ‘ਚ ਫ ਸ ਗਿਆ, ਜਿਸ ਨੂੰ ਲੋਕਾਂ ਤੇ ਕਰੇਨ ਦੀ ਮੱਦਦ ਨਾਲ ਤਕਰੀਬਨ 2 ਘੰਟੇ ਬਾਅਦ ਬਾਹਰ ਕੱਢਿਆ ਗਿਆ। ਇਸ ਦੌਰਾਨ ਟਰੱਕ ‘ਚ ਸਵਾਰ ਸ਼ਰਧਾਲੂਆਂ ਦੇ

ਸੱ ਟਾਂ ਵੀ ਲੱਗੀਆਂ। ਮੌਕੇ ‘ਤੇ ਪੁੱਜੇ ਸਰਹਿੰਦ ਥਾਣਾ ਮੁਖੀ ਰਜਨੀਸ਼ ਸੂਦ ਨੇ ਦੱਸਿਆ ਕਿ ਇਹ ਪਟਿਆਲਾ ਰੋਡ ਤੇ ਆਦਮਪੁਰ ਕੋਲ ਵਾ ਪ ਰਿ ਆ ਹੈ। ਜਿਸ ਦੌਰਾਨ ਡਰਾਈਵਰ ਟਰੱਕ ‘ਚ ਫ ਸ ਗਿਆ ਸੀ। ਜਿਸ ਕਾਰਨ ਰੋਡ ‘ਤੇ ਜਾਮ ਲੱਗ ਗਿਆ। ਟਰੱਕ ‘ਚ ਫਸੇ ਡਰਾਈਵਰ ਨੂੰ 2 ਘੰਟਿਆਂ ਦੀ ਮਿਹਨਤ ਤੋਂ ਬਾਅਦ ਬੜੀ ਮੁ ਸ਼ ਕ ਲ ਨਾਲ ਲੋਕਾਂ ਤੇ ਕਰੇਨ ਦੀ ਮੱਦਦ ਨਾਲ ਬਾਹਰ ਕੱਢਿਆ ਗਿਆ ਤੇ ਹਸਪਤਾਲ ਭੇਜਿਆ ਗਿਆ। ਜਿਸ ਤੋਂ ਬਾਅਦ ਰੋਡ ‘ਤੇ ਲੱਗਾ ਜਾਮ ਵੀ ਖੁਲਵਾ ਦਿੱਤਾ ਗਿਆ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!