ਕੇਜਰੀਵਾਲ ਨੂੰ ਕਹਿ ਦਿੱਤਾ ਕੁੱਝ ਅਜਿਹਾ ਕਿ ਹਰ ਪਾਸੇ ਹੋ ਰਹੀ ਹੈ ਵਾਹ ਵਾਹ
ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿਧਾਨ ਸਭਾ ਚੋਣ ‘ਚ ਆਮ ਆਦਮੀ ਪਾਰਟੀ ਨੂੰ ਜਿੱਤ ਮਿਲਣ ‘ਤੇ ਵਧਾਈ ਦਿੱਤੀ ਹੈ। ਪੀ.ਐੱਮ. ਮੋਦੀ ਨੇ ਅਰਵਿੰਦ ਕੇਜਰੀਵਾਲ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣ ‘ਚ ਆਪ ਅਤੇ ਕੇਜਰੀਵਾਲ ਜੀ ਨੂੰ ਵਧਾਈ। ਦਿੱਲੀ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
