Home / ਤਾਜਾ ਜਾਣਕਾਰੀ / ਧਰਮਿੰਦਰ ਦੇ ਢਾਬੇ ਤੇ ਪਿਆ ਅਚਾਨਕ ਛਾਪਾ ਹੋ ਗਿਆ ਸੀਲ – ਕਾਰਨ ਜਾਣ ਹਰ ਕੋਈ ਹੈਰਾਨ ਦੇਖੋ ਵੱਡੀ ਖਬਰ

ਧਰਮਿੰਦਰ ਦੇ ਢਾਬੇ ਤੇ ਪਿਆ ਅਚਾਨਕ ਛਾਪਾ ਹੋ ਗਿਆ ਸੀਲ – ਕਾਰਨ ਜਾਣ ਹਰ ਕੋਈ ਹੈਰਾਨ ਦੇਖੋ ਵੱਡੀ ਖਬਰ

ਪਿਆ ਅਚਾਨਕ ਛਾਪਾ ਹੋ ਗਿਆ ਸੀਲ

ਧਰਮਿੰਦਰ ਦੀਆਂ ਆਸਾਂ ‘ਤੇ ਫਿਰਿਆ ਪਾਣੀ, 22 ਦਿਨਾਂ ਬਾਅਦ ਹੀ ਪੈ ਗਿਆ ‘HE-Man’ ਢਾਬੇ ‘ਤੇ ਛਾਪਾ
ਚੰਡੀਗੜ੍ਹ: ਬਾਲੀਵੁੱਡ ਦੇ ਹੀ-ਮੈਨ ਧਰਮੇਂਦਰ ਨੇ 14 ਫਰਵਰੀ ਨੂੰ ਹੀ ਹਰਿਆਣਾ ਦੇ ਕਰਨਾਲ ‘ਚ ਜੀਟੀ ਰੋਡ ‘ਤੇ ਢਾਬਾ ਖੋਲ੍ਹਿਆ ਸੀ, ਜਿਸ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਰਨਾਲ ਨਗਰ ਨਿਗਮ ਨੇ ਟੈਕਸ ਸਬੰਧੀ ਮਾਮਲੇ ‘ਚ ਇਹ ਕਾਰਵਾਈ ਕੀਤੀ ਹੈ। ਧਰਮਿੰਦਰ ਨੇ ਮਾਲਕਾਣਾ ਹੱਕ ਬਦਲਿਆ, ਪਰ ਨਗਰ ਨਿਗਮ ਨੂੰ ਪ੍ਰਾਪਰਟੀ ਟੈਕਸ ਨਹੀਂ ਦਿੱਤਾ।

ਇਹ ਵੀ ਕਿਹਾ ਜਾ ਰਿਹਾ ਹੈ ਕਿ ਜਦ ਨਿਗਮ ਕਰਮਚਾਰੀ ਢਾਬਾ ਸੀਲ ਕਰਨ ਲਈ ਪਹੁੰਚੇ ਤਾਂ ਮੌਜੂਦ ਸਟਾਫ ਨਾਲ ਉਨ੍ਹਾਂ ਦੀ ਝੜਪ ਵੀ ਹੋ ਗਈ। ਧਰਮਿੰਦਰ ਨੇ ਆਪਣੇ ਫੈਨਸ ਨੂੰ ਖੁਦ ਇਸ ਢਾਬੇ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਇੰਸਟਾਗ੍ਰਾਮ ‘ਤੇ ਪੋਸਟ ਕਰਦਿਆਂ ਇਸ ਬਾਰੇ ਦੱਸਿਆ ਸੀ।

ਧਰਮਿੰਦਰ ਦੀ ਯੋਜਨਾ ਹੈ ਕਿ ਹੀ-ਮੈਨ ਢਾਬੇ ਦੀ ਬ੍ਰਾਂਚ ਵਿਦੇਸ਼ ‘ਚ ਵੀ ਖੇਡੀ ਜਾਵੇ ਤੇ ਇਸ ਨੂੰ ਇੰਟਰਨੈਸ਼ਨਲ ਚੇਨ ਬਣਾਇਆ ਜਾਵੇ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!