ਅਤੇ ਫਿਰ ਅਚਾਨਕ ਹੋ ਗਿਆ
ਤਰਨਤਾਰਨ ਦੇ ਨਜ਼ਦੀਕੀ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਧ ਮਾ ਕਾ ਹੋਇਆ, ਜਿਸ ਕਾਰਨ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋ ਗਏ। ਹੁਣ ਇਸ ਧ ਮਾ ਕੇ ਤੋਂ ਪਹਿਲਾਂ ਦਾ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਬੱਚੇ ਬਟਾਕੇ ਚਲਾਉਂਦੇ ਨਜ਼ਰ ਆ ਰਹੇ ਹਨ।ਇਸ ਵੀਡੀਓ ‘ਚ ਇਕ ਟਰਾਲੀ ‘ਚ ਰੱਖੇ ਹੋਏ ਪਟਾਕੇ ਵੀ ਸਾਫ ਦਿਖਾਈ ਦੇ ਰਹੇ। ਇਹ ਵੀਡੀਓ ਕਈ ਸਵਾਲ ਖੜ੍ਹੇ ਕਰ ਰਹੀ ਹੈ। ਹੈਰਾਨੀ ਦੀ ਗੱਲ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਤਹਿਤ ਕਿਸੇ
ਨੂੰ ਆਤਿਸ਼ਬਾਜ਼ੀ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਨੂੰ ਚਲਾਉਣ ਦੀ ਇਜਾਜ਼ਤ ਜ਼ਿਲਾ ਮੈਜਿਸਟ੍ਰੇਟ ਵੱਲੋਂ ਦਿੱਤੀ ਜਾਂਦੀ ਹੈ। ਇਸ ਦੇ ਬਾਵਜੂਦ ਸ਼ ਰੇ ਆ ਮ ਆਤਿਸ਼ਬਾਜ਼ੀ ਚੱਲਣੀ ਅਤੇ ਉਹ ਵੀ ਧ ਮਾ ਕਾ ਖੇ ਜ਼ ਸਮੱਗਰੀ ਦੀ ਮਦਦ ਨਾਲ ਇਸ ਨੂੰ ਵੇਖ ਪੁਲਸ ਦੀ ਭੂਮਿਕਾ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦਾ ਹੈ।
ਇਥੇ ਦੱਸ ਦੇਈਏ ਕਿ ਤਰਨਤਾਰਨ ਦੇ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧ ਮਾ ਕੇ ਨੇ ਦੋ ਘਰਾਂ ਚਿਰਾਗ ਬੁਝਾਅ ਦਿੱਤੇ ਜਦਕਿ 11 ਨੌਜਵਾਨ ਜ਼ਖਮੀ ਹੋ ਗਏ। ਮ੍ਰਿਤਕ ਗੁਰਪ੍ਰੀਤ ਸਿੰਘ (11) ਅਤੇ ਮਨਦੀਪ ਸਿੰਘ (17) ਦਾ ਪਿੰਡ ਪਹੁਵਿੰਡ ਵਿਖੇ ਅਤਿ ਗ ਮ ਗੀ ਨ ਮਾਹੌਲ ‘ਚ ਅੰ ਤਿ ਮ ਸੰ ਸ ਕਾ ਰ ਕੀਤਾ ਗਿਆ। ਦੋਵਾਂ ਬੱਚਿਆਂ ਦੇ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
