ਦੇਖੋ ਮੌਕੇ ਦੀ ਵੀਡੀਓ ਅਤੇ ਖਬਰ
ਅੰਮ੍ਰਿਤਸਰ ਦੇ ਹਲਕਾ ਅਜਨਾਲਾ ਦੀ ਰਹਿਣ ਵਾਲੀ 19 ਸਾਲਾ ਅਨਮੋਲ ਦਾ ਅ ਗ ਵਾ ਕਰਨ ਵਾਲੇ ਨੇ ਕ ਤ ਲ ਕਰ ਦਿੱਤਾ। ਇਹ ਕਾ ਤ ਲ ਕੋਈ ਹੋਰ ਨਹੀਂ ਬਲਕਿ ਉਸ ਦੀ ਕਲਾਸ ‘ਚ ਪੜ੍ਹਦੇ ਨੌਜਵਾਨ ਵਲੋਂ ਕੀਤਾ ਗਿਆ। ਦਰਅਸਲ, ਅਨਮੋਲ ਕੋਰਸ ਕਰਨ ਲਈ ਰੋਜ਼ਾਨਾ ਦੀ ਤਰ੍ਹਾਂ 26 ਫਰਵਰੀ ਨੂੰ ਅਜਨਾਲਾ ਤੋਂ ਅੰਮ੍ਰਿਤਸਰ ਨਿਕਲੀ ਸੀ ਤੇ ਰਾਸਤੇ ‘ਚ ਉਸ ਨੂੰ ਅ ਗ ਵਾ ਕਰ ਲਿਆ ਗਿਆ ਤੇ ਪਰਿਵਾਰ ਤੋਂ 20 ਲੱਖ ਦੀ ਫਿ ਰੌ ਤੀ ਮੰਗੀ। ਫਿ ਰੌ ਤੀ ਨਾ ਮਿਲਣ ਦੇ ਬਦਲੇ ਉਨ੍ਹਾਂ ਨੇ ਅਨਮੋਲ ਦਾ ਕ ਤ ਲ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਜਾਂਚ ਅਧਿਕਾਰੀ ਰੋਬਿਨ ਹੰਸ ਨੇ ਦੱਸਿਆ ਕਿ ਦੋ ਸ਼ੀ ਆਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਜਿਨ੍ਹਾਂ ਨੂੰ ਕੋਰਟ ‘ਚ ਪੇਸ਼ ਕਰਕੇ ਪੁਲਸ ਰਿ ਮਾਂ ਡ ‘ਤੇ ਲਿਆ ਜਾਵੇਗਾ। ਦੇਖੋ ਪੂਰੀ ਖਬਰ ਇਸ ਵੀਡੀਓ ਰਿਪੋਰਟ ਵਿਚ
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
