Home / ਤਾਜਾ ਜਾਣਕਾਰੀ / ਨੌਜਵਾਨ ਪੰਜਾਬੀ ਕੁੜੀ ਨੂੰ ਵਿਦੇਸ਼ ਵਿਚ ਇਸ ਤਰਾਂ ਦਿਤੀ ਗਈ ਮੌਤ – ਪੰਜਾਬ ਚ ਵਿਛਿਆ ਸੱਥਰ

ਨੌਜਵਾਨ ਪੰਜਾਬੀ ਕੁੜੀ ਨੂੰ ਵਿਦੇਸ਼ ਵਿਚ ਇਸ ਤਰਾਂ ਦਿਤੀ ਗਈ ਮੌਤ – ਪੰਜਾਬ ਚ ਵਿਛਿਆ ਸੱਥਰ

ਇਕ ਬਹੁਤ ਹੀ ਦੁਖਦਾਈ ਖਬਰ ਵਿਦੇਸ਼ ਤੋਂ ਪੰਜਾਬ ਲਈ ਆਈ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ

ਸ੍ਰੀ ਮੁਕਤਸਰ ਸਾਹਿਬ : ਵਰਕ ਪਰਮਿਟ ‘ਤੇ ਮਲੇਸ਼ੀਆ ਗਈ ਪੰਜਾਬੀ ਲੜਕੀ ਦਾ ਕ ਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਪਿੰਡ ਸਰਾਏਨਾਗਾ ਦੀ ਲੜਕੀ ਸ਼ਰਨਜੀਤ ਕੌਰ 24 ਸਪੁਤਰੀ ਟੇਕ ਸਿੰਘ ਸਰਾਏਨਾਗਾ ਦਾ ਮਲੇਸ਼ੀਆਂ ‘ਚ ਸ਼ੱਕੀ ਹਾਲਾਤ ‘ਚ ਕ ਤਲ ਕਰ ਦਿੱਤਾ ਗਿਆ ਸੀ। ਜਿਸ ਦੀ ਲੋਥ ਅੱਜ ਮਲੇਸ਼ੀਆਂ ਤੋਂ ਪਿੰਡ ਸਰਾਏ ਨਾਗਾ ਲਿਆਂਦੀ ਗਈ।ਜਿਸ ਦਾ ਸੰਸ–ਕਾਰ ਪਿੰਡ ਸਰਾਏਨਾਗਾ ‘ਚ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ।

ਇਸ ਮੌਕੇ ਬਲਾਕ ਬਰੀਵਾਲਾ, ਬਲਾਕ ਸ੍ਰੀ ਮੁਕਤਸਰ ਸਾਹਿਬ, ਬਲਾਕ ਦੋਦਾ, ਬਲਾਕ ਚਿਬੜਾਂਵਾਲੀ, ਬਲਾਗ ਮਾਂਗਟ ਵਧਾਈ, ਕੋਟਕਪੂਰਾ ਦੀ ਸਾਧ ਸੰਗਤ ਤੋਂ ਇਲਾਵਾ ਪਿੰਡ ਸਰਾਏਨਾਗਾ ਦੇ ਸਮੂਹ ਲੋਕ ਤੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੇ ਪੋਤਰੇ ਕਰਨਬੀਰ ਸਿੰਘ ਬਰਾੜ ਸਰਾਏਨਾਗਾ ਤੇ ਕਾਂਗਰਸ ਦੇ ਜਿਲਾ ਫਰੀਦਕੋਟ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਵਡੇਰਾ ਨੇ ਵਿਸ਼ੇਸ਼ ਤੌਰ ‘ਤੇ ਇਸ ਦੁੱਖ ਦੀ ਘੜੀ ‘ਚ ਸ਼ਮੂਲੀਅਤ ਕੀਤੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!