Home / ਤਾਜਾ ਜਾਣਕਾਰੀ / ਪਿੰਡ ਦੇ ਵਿਆਹ ਚ ਭੰਗੜਾ ਪਾਉਂਦੀਆਂ ਹੋਇਆ ਮੌਤ ਦਾ ਤਾਂਡਵ -ਤਾਜਾ ਵੱਡੀ ਖਬਰ

ਪਿੰਡ ਦੇ ਵਿਆਹ ਚ ਭੰਗੜਾ ਪਾਉਂਦੀਆਂ ਹੋਇਆ ਮੌਤ ਦਾ ਤਾਂਡਵ -ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਇੱਕ ਵਿਆਹ ਸਮਾਗਮ ਦੌਰਾਨ, ਫੋਟੋਗ੍ਰਾਫਰ ਦੀ ਹੋਈ ਮੌਤ:ਪਾਣੀਪਤ : ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਵਿਚ ਇੱਕ ਵਿਆਹ ਸਮਾਗਮ ਦੌਰਾਨ ਗੋ ਲੀ ਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਵਿਆਹ ਸਮਾਗਮ ਵਿੱਚ ਮੌਜੂਦ ਕੈਮਰਾਮੈਨ ਦੀ ਮੌਤ ਹੋ ਗਈ ਹੈ। ਕੈਮਰਾਮੈਨ ਦੀ ਪਛਾਣ ਸੋਹਨ ਲਾਲ ਵਾਸੀ ਆਜਾਦ ਨਗਰ ,ਪਾਣੀਪਤ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਫੋਟੋਗ੍ਰਾਫਰ ਪਿੰਡ ਅਹਰ ਵਿਚ ਰੌਸ਼ਨ ਦੇ ਪੁੱਤਰ ਸਚਿਨ ਦੇ ਵਿਆਹ ਸਮਾਗਮ ਵਿੱਚ ਗਿਆ ਸੀ।

ਇਸ ਦੌਰਾਨ ਵਿਆਹ ਸਮਾਗਮ ਵਿੱਚ ਚੱਲੀ ਗੋ ਲੀ ਫੋਟੋਗ੍ਰਾਫਰ ਦੇ ਢਿੱ ਡ ਵਿਚ ਲੱਗੀ। ਜਿਸ ਤੋਂ ਬਾਅਦ ਫੋਟੋਗ੍ਰਾਫਰ ਨੂੰ ਇਲਾਜ ਲਈ ਪ੍ਰੇਮ ਹਸਪਤਾਲ ਵਿਚ ਲਿਆਂਦਾ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਇਸ ਮਗਰੋਂ ਥਾਣੇ ਦੇ ਮੁੱਖੀ ਵਿਕਾਸ ਚਹਿਲ ਨੇ ਦੱਸਿਆ ਕਿ ਲੋਥ ਨੂੰ ਕਬਜੇ ਵਿਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਵਿਕਾਸ ਕੁਮਾਰ ਨੇ ਦੱਸਿਆ ਕਿ ਇਸ ਦੀ ਜਾਂਚ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!