ਹੁਣੇ ਆਈ ਤਾਜਾ ਵੱਡੀ ਖਬਰ
ਜਲੰਧਰ — ਕੈਨੇਡਾ ਦੇ ਸ਼ਹਿਰ ਸਰੀ ‘ਚ ਜਲੰਧਰ ਦੇ ਲਾਂਬੜਾ ਦੀ ਰਹਿਣ ਵਾਲੀ ਲੜਕੀ ਪ੍ਰਭਲੀਨ ਦੀ ਲੋਥ ਮਿਲਣ ਤੋਂ ਬਾਅਦ ਉਥੋਂ ਇਕ 18 ਸਾਲਾ ਨੌਜਵਾਨ ਦੀ ਲੋਥ ਬਰਾਮਦ ਕੀਤੀ ਗਈ ਹੈ। ਕੈਨੇਡਾ ਦੇ ਇਕ ਨਿਊਜ਼ ਵੈੱਬ ਪੋਰਟਲ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਕੈਨੇਡਾ ਪੁਲਸ ਨੂੰ ਪ੍ਰਭਲੀਨ ਦੀ ਰੈਂਟਿਡ ਅਕੰਮੋਡੇਸ਼ਨ ਤੋਂ ਪ੍ਰਭਲੀਨ ਦੀ ਲੋਥ ਤੋਂ ਇਲਾਵਾ ਇਕ 18 ਸਾਲਾ ਨੌਜਵਾਨ ਦੀ ਵੀ ਲੋਥ ਬਰਾਮਦ ਹੋਈ ਹੈ। ਹਾਲਾਂਕਿ ਨਿਊਜ਼ ਪੋਰਟਲ ਨੇ ਨੌਜਵਾਨ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਹੈ। ਸ਼ੁਰੂਆਤੀ ਜਾਂਚ ‘ਚ ਪੁਲਸ ਦਾ ਇਹ ਕਹਿਣਾ ਹੈ ਕਿ ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ। ਪੋਰਟਲ ਦਾ ਦਾਅਵਾ ਹੈ ਕਿ ਕੈਨੇਡਾ ਪੁਲਸ ਜਲਦੀ ਹੀ ਹੱ ਤਿ ਆ ਦੇ ਮਾਮਲੇ ‘ਚ ਖੁਲਾਸਾ ਕਰ ਸਕਦੀ ਹੈ।
ਕੀ ਹੈ ਮਾਮਲਾ
ਜਲੰਧਰ ਸ਼ਹਿਰ ‘ਚ ਰਹਿਣ ਵਾਲੀ ਪ੍ਰਭਲੀਨ 2016 ਨੂੰ ਕੈਨੇਡਾ ‘ਚ ਪੜ੍ਹਾਈ ਕਰਨ ਗਈ ਸੀ। ਪੜ੍ਹਾਈ ਖਤਮ ਹੋਣ ਤੋਂ ਬਾਅਦ ਉਸ ਨੇ ਉਥੇ ਹੀ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ। 24 ਨਵੰਬਰ 2019 ਨੂੰ ਕਿਸੇ ਨੇ ਪ੍ਰਭਲੀਨ ਦੀ ਹੱ ਤਿ ਆ ਕਰ ਦਿੱਤੀ ਸੀ। ਇਸ ਦੀ ਸੂਚਨਾ ਕੈਨੇਡਾ ਪੁਲਸ ਵੱਲੋਂ ਪ੍ਰਭਲੀਨ ਦੇ ਪਰਿਵਾਰ ਨੂੰ ਦਿੱਤੀ ਗਈ।
ਪਰਿਵਾਰ ਨੂੰ ਨਹੀਂ ਪਤਾ ਕਿ ਕਿਵੇਂ ਲਿਆਉਣੀ ਹੈ ਕੈਨੇਡਾ ਤੋਂ ਪ੍ਰਭਲੀਨ ਦੀ ਲੋਥ
ਮ੍ਰਿਤਕਾ ਦੇ ਪਿਤਾ ਗੁਰਦਿਆਲ ਸਿੰਘ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਉਨ੍ਹਾਂ ਤੋਂ ਕੋਈ ਸੰਪਰਕ ਨਹੀਂ ਕੀਤਾ। ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕਿਵੇਂ ਆਪਣੀ ਧੀ ਦੀ ਲੋਥ ਭਾਰਤ ਲਿਆ ਸਕਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੈਨੇਡਾ ਪੁਲਸ ਨੇ ਸੱਚਾਈ ਦਾ ਪਤਾ ਲਗਾਉਣ ਲਈ ਇਕ ਹਫਤੇ ਦਾ ਸਮਾਂ ਮੰਗਿਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
