Home / ਤਾਜਾ ਜਾਣਕਾਰੀ / ਪੁਲਸ ਰਿਮਾਂਡ ਚ ਘਰਵਾਲੇ ਨੇ ਕੀਤਾ ਅਜਿਹਾ ਖੁਲਾਸਾ ਉਡੇ ਸਭ ਦੇ ਹੋਸ਼ – ਤਾਜਾ ਵੱਡੀ ਖਬਰ

ਪੁਲਸ ਰਿਮਾਂਡ ਚ ਘਰਵਾਲੇ ਨੇ ਕੀਤਾ ਅਜਿਹਾ ਖੁਲਾਸਾ ਉਡੇ ਸਭ ਦੇ ਹੋਸ਼ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਪਿੰਡ ਮਹਿਤਾ ਤਪਾ ਮੰਡੀ ਤੋਂ ਆ ਰਹੀ ਹੈ ਜਿਸ ਨੂੰ ਸੁਣਕੇ ਹਰ ਕੋਈ ਹੈਰਾਨ ਰਹਿ ਗਿਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਤਪਾ ਮੰਡੀ:ਬੀਤੇ ਦਿਨੀਂ ਪਿੰਡ ਮਹਿਤਾ ਵਿਖੇ ਦਾ ਜ ਦੇ ਲੋ ਭੀ ਸਹੁਰੇ ਪਰਿਵਾਰ ਵੱਲੋਂ ਨਵ-ਵਿਆਹੁਤਾ ਦਾ ਗਲਾ ਵ ਡ ਕੇ ਕ ਤ ਲ ਕਰ ਦਿੱਤਾ ਗਿਆ ਸੀ,ਜਿਸ ਦੇ ਸਾਰੇ ਦੋ ਸ਼ੀ ਆਂ ਪਤੀ ਗਗਨਦੀਪ ਸਿੰਘ, ਜੇਠ ਕੁਲਦੀਪ ਸਿੰਘ,ਜੇਠਾਣੀ ਚਰਨਜੀਤ ਕੌਰ, ਸੱਸ ਗੁਰਮੀਤ ਕੌਰ ਅਤੇ ਸਹੁਰਾ ਕਾਕਾ ਸਿੰਘ ਨੂੰ ਗਿ੍ਰਫਤਾਰ ਕਰ ਲਿਆ ਗਿਆ ਸੀ। ਮਾਨਯੋਗ ਅਦਾਲਤ ਤੋਂ ਮਿਲੇ ਪੁਲਸ ਰਿਮਾਂਡ ਤੋਂ ਬਾਅਦ ਡੀ.ਐਸ.ਪੀ ਤਪਾ ਰਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਾ ਹੈ ਕਿ ਵਿਆਹੁਤਾ

ਦਾ ਕ ਤ ਲ ਦਾ ਜ ‘ਚ ਕਾਰ ਦੀ ਮੰਗ ਪੂਰੀ ਨਾ ਕਰਨ ਦੇ ਨਾਲ-ਨਾਲ ਪਤੀ ਅਤੇ ਭਰਜਾਈ ਦੇ ਨਾ ਜਾ ਇ ਜ਼ ਸਬੰਧ ਹੋਣ ਕਾਰਨ ਕੀਤਾ ਗਿਆ ਸੀ। ਪੁਲਸ ਵੱਲੋਂ ਕ ਤ ਲ ਸਮੇਂ ਵਰਤੀ ਗਈ ਕੁਹਾੜੀ ਵੀ ਬ ਰਾ ਮ ਦ ਕਰ ਲਈ ਗਈ ਹੈ। ਪਤੀ ਗਗਨਦੀਪ ਨੇ ਮੰਨਿਆ ਕਿ ਵਿਆਹ ਤੋਂ ਪਹਿਲਾਂ ਹੀ ਉਸ ਦੇ ਭਰਜਾਈ ਚਰਨਜੀਤ ਕੌਰ ਨਾਲ ਸ ਬੰ ਧ ਸਨ। ਉਸ ਨੂੰ ਲੱਗ ਰਿਹਾ ਸੀ ਕਿ ਉਸ ਦੀ ਪਤਨੀ ਉਨ੍ਹਾਂ ਦੇ ਸ ਬੰ ਧਾਂ ਵਿਚ ਰੁਕਾਵਟ ਪਾ ਰਹੀ ਹੈ, ਜਿਸ ਕਾਰਨ ਉਨ੍ਹਾਂ ਨੇ ਉਸ ਨੂੰ ਮਾ ਰ ਨ ਦੀ ਯੋਜਨਾ ਬਣਾਈ।

ਪੁਲਸ ਨੇ ਪੇਕੇ ਪਰਿਵਾਰ ਵੱਲੋਂ ਵਿਆਹੁਤਾ ਨੂੰ ਦਾ ਜ ‘ਚ ਦਿੱਤਾ ਸਾਰਾ ਸਮਾਨ ਵੀ ਅਪਣੇ ਕਬਜ਼ੇ ‘ਚ ਲੈ ਲਿਆ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!