Home / ਤਾਜਾ ਜਾਣਕਾਰੀ / ਪੈ ਗਿਆ ਪੰਗਾ – ਦੇਖੋ ਇਕ ਨੇ ਕਰਤਾ ਇਹ ਕੰਮ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ

ਪੈ ਗਿਆ ਪੰਗਾ – ਦੇਖੋ ਇਕ ਨੇ ਕਰਤਾ ਇਹ ਕੰਮ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ

ਹੁਣੇ ਆਈ ਤਾਜਾ ਵੱਡੀ ਖਬਰ

ਨਿਰਭਯਾ ਦੇ ਚਾਰ ਦਰਿੰ ਦਿਆਂ ਵਿਚੋਂ ਇਕ ਵਿਨੈ ਸ਼ਰਮਾ ਨੇ ਫਾਂ ਸੀ ਖ਼ਿਲਾਫ਼ ਸੁਪਰੀਮ ਕੋਰਟ ਵਿਚ curative petition ਦਾਇਰ ਕੀਤੀ ਹੈ। ਵਿਨੈ ਸ਼ਰਮਾ ਨੇ ਕਿਹਾ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫਾਂ ਸੀ ਦੀ ਸ ਜ਼ਾ ਦੇਣ ਲਈ 22 ਜਨਵਰੀ ਦੀ ਤਾਰੀਕ ਤੈਅ ਕਰਨ ਵਾਲਾ ਜੋ ਫੈਸਲਾ ਦਿੱਤਾ ਹੈ ਉਸ ਵਿਚ ਕਈ ਖਾਮੀਆਂ ਹਨ। ਫਿਲਹਾਲ ਇਹ ਸਪੱਸ਼ਟ ਨਹੀਂ ਹੋਇਆ ਕਿ ਵਿਨੈ ਸ਼ਰਮਾ ਦੀ ਪਟੀਸ਼ਨ ‘ਤੇ ਸੁਣਵਾਈ ਕਦੋਂ ਹੋਣੀ ਹੈ। ਦੱਸ ਦੇਈਏ ਕਿ ਪਟਿਆਲਾ ਹਾਊਸ ਕੋਰਟ ਨੇ ਮੰਗਲਵਾਰ ਨੂੰ ਆਪਣੇ ਫੈਸਲੇ ਵਿਚ ਨਿਰਭਯਾ ਜ ਬ ਰ ਜ ਨਾ ਹ ਮਾਮਲੇ ਦੇ ਦੋ ਸ਼ੀ ਆਂ

ਵਿਨੈ, ਪਵਨ, ਮੁਕੇਸ਼ ਅਤੇ ਅਕਸ਼ੈ ਕੁਮਾਰ ਖ਼ਿਲਾਫ਼ ਡੇ ਥ ਵਾਰੰਟ ਜਾਰੀ ਕੀਤਾ ਸੀ। ਪਟਿਆਲਾ ਹਾਊਸ ਕੋਰਟ ਦੇ ਫੈਸਲੇ ਤੋਂ ਬਾਅਦ ਦੋ ਸ਼ੀ ਆਂ ਦੇ ਵਕੀਲ ਓਪੀ ਸਿੰਘ ਨੇ ਕਿਹਾ ਸੀ ਕਿ ਉਹ ਸੁਪਰੀਮ ਕੋਰਟ ਦਾ ਰੁਖ਼ ਕਰਨਗੇ। ਉਥੇ ਨਿਰਭਯਾ ਦੇ ਪਰਿਵਾਰ ਦੇ ਵਕੀਲਾਂ ਦੀ ਦਲੀਲ ਸੀ ਕਿ ਸਾਰੇ ਦੋ ਸ਼ੀ ਤਿਹਾੜ ਜੇਲ੍ਹ ਪ੍ਰਸ਼ਾਸਨ ਸਾਹਮਣੇ ਕਹਿ ਚੁੱਕੇ ਹਨ ਕਿ ਉਹ ਦਯਾ ਪਟੀਸ਼ਨ ਨਹੀਂ ਪਾਉਣਾ ਚਾਹੁੰਦੇ।

ਜੇ ਸੁਪਰੀਮ ਕੋਰਟ ਪਟੀਸ਼ਨ ਰੱਦ ਕਰਦਾ ਹੈ ਤਾਂ 22 ਜਨਵਰੀ ਨੂੰ ਸਵੇਰੇ 7 ਵਜੇ ਫਾਂ ਸੀ ਦੇ ਆਦੇਸ਼ ਦੀ ਪਾਲਣਾ ਕੀਤੀ ਜਾਵੇਗੀ। ਉਥੇ ਜੇ ਸੁਪਰੀਮ ਕੋਰਟ ਪਟੀਸ਼ਨ ਸਵੀਕਾਰ ਕਰਦਾ ਹੈ ਤਾਂ ਫਾਂ ਸੀ ਟਲ ਵੀ ਸਕਦੀ ਹੈ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!