Home / ਤਾਜਾ ਜਾਣਕਾਰੀ / ਪੰਜਾਬੀ ਨੌਜਵਾਨ ਨੂੰ ਵਿਦੇਸ਼ ਚ ਮਿਲੀ ਇਸ ਤਰਾਂ ਦਰਦਨਾਕ ਮੌਤ – ਦੇਖ ਗੋਰਿਆਂ ਦੀਆਂ ਵੀ ਨਿਕਲੀਆਂ ਧਾਹਾਂ

ਪੰਜਾਬੀ ਨੌਜਵਾਨ ਨੂੰ ਵਿਦੇਸ਼ ਚ ਮਿਲੀ ਇਸ ਤਰਾਂ ਦਰਦਨਾਕ ਮੌਤ – ਦੇਖ ਗੋਰਿਆਂ ਦੀਆਂ ਵੀ ਨਿਕਲੀਆਂ ਧਾਹਾਂ

ਆਈ ਤਾਜ਼ਾ ਵੱਡੀ ਖਬਰ 

ਭਾਰਤ ਤੋਂ ਬਹੁਤ ਸਾਰੇ ਲੋਕ ਕੰਮ ਦੀ ਭਾਲ ਵਿਚ ਵਿਦੇਸ਼ਾਂ ਦਾ ਰੁੱਖ ਕਰਦੇ ਹਨ। ਜਿਥੇ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਉਨ੍ਹਾਂ ਵੱਲੋਂ ਭਾਰੀ ਮਿਹਨਤ ਮਸ਼ੱਕਤ ਕੀਤੀ ਜਾਂਦੀ ਹੈ ਅਤੇ ਆਪਣੇ ਪਰਿਵਾਰ ਦੀਆਂ ਤੰਗੀਆਂ ਤਰੁਸ਼ੀਆਂ ਨੂੰ ਦੂਰ ਕੀਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਪਰਿਵਾਰ ਵਿਦੇਸ਼ਾਂ ਵਿਚ ਜਾ ਕੇ ਵਸੇ ਹੋਏ ਹਨ। ਜੋ ਕਾਫੀ ਲੰਮੇ ਸਮੇਂ ਤੋਂ ਵਿਦੇਸ਼ਾਂ ਦੀ ਧਰਤੀ ਤੇ ਰਹਿਣ ਕਾਰਨ ਉਥੋਂ ਦੇ ਸਭਿਆਚਾਰ ਵਿਚ ਰੰਗੇ ਜਾਂਦੇ ਹਨ ਅਤੇ ਭਾਰਤ ਵੀ ਲੰਮੇ ਸਮੇਂ ਬਾਅਦ ਆਉਂਦੇ ਹਨ। ਉਥੇ ਹੀ ਵਿਦੇਸ਼ਾਂ ਵਿਚ ਵਸਣ ਵਾਲੇ ਭਾਰਤੀ ਆਪਣੀਆਂ ਜੜ੍ਹਾਂ ਨਾਲ ਹਮੇਸ਼ਾ ਜੁੜੇ ਰਹਿੰਦੇ ਹਨ ਜਿਸ ਨੂੰ ਕਦੇ ਵੀ ਨਹੀਂ ਭੁੱਲ ਸਕਦੇ।

ਉਥੇ ਹੀ ਵਿਦੇਸ਼ਾਂ ਵਿਚ ਵੱਸਦੇ ਭਾਰਤੀਆਂ ਨਾਲ ਆਏ ਦਿਨ ਹੀ ਵਾਪਰਨ ਵਾਲੀਆਂ ਘਟਨਾਵਾ ਸਾਰੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਸ ਨੂੰ ਸੁਣਦੇ ਹੀ ਸ਼ੋਗ ਦੀ ਲਹਿਰ ਫੈਲ ਜਾਂਦੀ ਹੈ। ਹੁਣ ਵਿਦੇਸ਼ ਵਿਚ ਪੰਜਾਬੀ ਨੌਜਵਾਨ ਦੀ ਹੋਈ ਦਰਦਨਾਕ ਮੌਤ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਇੰਗਲੈਂਡ ਤੋਂ ਸਾਹਮਣੇ ਆਈ ਹੈ। ਜਿੱਥੇ ਲੰਡਨ ਦੇ ਲੀਡਜ਼ ਸ਼ਹਿਰ ਵਿੱਚ ਇੱਕ ਸਿੱਖ ਨੌਜਵਾਨ ਦੀ ਹੋਈ ਮੌਤ ਕਾਰਨ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਿੱਥੇ ਇਹ ਨੌਜਵਾਨ ਵੀਰਵਾਰ ਸ਼ਾਮ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ।

ਉੱਥੇ ਹੀ ਇਸ ਨੌਜਵਾਨ ਅਮਨਦੀਪ ਸਿੰਘ ਦੀਪੀ ਦੇ ਲਾਪਤਾ ਹੋਣ ਦੀ ਸੂਚਨਾ ਵੀ ਪੁਲਿਸ ਨੂੰ ਜਾਰੀ ਕੀਤੀ ਗਈ ਸੀ। ਇਸ ਨੌਜਵਾਨ ਦੀ ਭਾਲ ਜਿੱਥੇ ਉਸ ਦੇ ਦੋਸਤਾਂ ਅਤੇ ਪੁਲਸ ਵੱਲੋਂ ਵੀਰਵਾਰ ਸ਼ਾਮ ਤੋਂ ਹੀ ਕੀਤੀ ਜਾ ਰਹੀ ਸੀ। ਇਸ ਨੌਜਵਾਨ ਦੀ ਜਾਣਕਾਰੀ ਹਾਸਲ ਕਰਨ ਵਾਸਤੇ ਸੋਸ਼ਲ ਮੀਡੀਆ ਤੇ ਵੀ ਕਈ ਪੋਸਟ ਸ਼ੇਅਰ ਕੀਤੀਆਂ ਗਈਆਂ ਸਨ। ਉੱਥੇ ਹੀ ਇਹ ਨੌਜਵਾਨ ਮਾਨਸਿਕ ਪ੍ਰੇਸ਼ਾਨੀ ਦੇ ਵਿਚ ਉਸ ਸਮੇਂ ਲੱਗ ਰਿਹਾ ਸੀ ਜਦੋਂ ਇਸ ਨੌਜਵਾਨ ਵੱਲੋਂ ਮੌਤ ਤੋਂ ਪਹਿਲਾਂ ਆਪਣੀ ਇਕ ਪੋਸਟ ਸੋਸ਼ਲ ਮੀਡੀਆ ਤੇ ਪੋਸਟ ਕੀਤੀ ਗਈ ਸੀ। ਜੋ ਕਿ ਮੌਤ ਤੋਂ ਪਹਿਲਾਂ ਦੀ ਸੀ।

ਉਥੇ ਹੀ ਦੱਸਿਆ ਗਿਆ ਹੈ ਕਿ ਇਸ ਨੌਜਵਾਨ ਦੀ ਮੌਤ ਸ਼ਹਿਰ ਦੇ ਹੀ ਸਿਟੀ ਸੈਂਟਰ ਕਾਰ ਪਾਰਕ ਤੋਂ ਡਿੱਗਣ ਕਾਰਨ ਹੋਈ ਹੈ। ਜਿੱਥੇ ਇਸ ਨੌਜਵਾਨ ਦੀ ਮੌਤ ਦੀ ਪੁਸ਼ਟੀ ਪੁਲਿਸ ਵੱਲੋਂ ਕੀਤੀ ਗਈ ਹੈ ਕਿ ਇਸ ਦੀ ਮੌਤ ਵੁਡ ਫ਼ੀਲਡ ਲੇਨਕਾਰ ਪਾਰਕ ਤੋਂ ਡਿੱਗਣ ਕਾਰਨ ਹੋਈ ਹੈ। ਉਥੇ ਹੀ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ।

error: Content is protected !!