Home / ਤਾਜਾ ਜਾਣਕਾਰੀ / ਪੰਜਾਬੀ-ਸੂਫੀ ਗਾਇਕ ਹੰਸਰਾਜ ਹੰਸ ਦੇ ਘਰ ਗੂੰਜਣ ਵਾਲੀਆਂ ਨੇ ਕਿਲਕਾਰੀਆਂ- ਦੇਖੋ ਤਾਜਾ ਵੱਡੀ ਖਬਰ

ਪੰਜਾਬੀ-ਸੂਫੀ ਗਾਇਕ ਹੰਸਰਾਜ ਹੰਸ ਦੇ ਘਰ ਗੂੰਜਣ ਵਾਲੀਆਂ ਨੇ ਕਿਲਕਾਰੀਆਂ- ਦੇਖੋ ਤਾਜਾ ਵੱਡੀ ਖਬਰ

ਹੰਸਰਾਜ ਹੰਸ ਦੇ ਘਰ ਗੂੰਜਣ ਵਾਲੀਆਂ ਨੇ ਕਿਲਕਾਰੀਆਂ

ਮਸ਼ਹੂਰ ਸੂਫੀ-ਪੰਜਾਬੀ ਗਾਇਕ ਹੰਸਰਾਜ ਹੰਸ ਦੇ ਬੇਟੇ ਯੁਵਰਾਜ ਹੰਸ ਅਤੇ ਨੂੰਹ ਮਾਨਸੀ ਸ਼ਰਮਾ ਦੇ ਘਰ ਬੱਚੇ ਦੀਆਂ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਉਨ੍ਹਾਂ ਦੇ ਘਰ ਛੇਤੀ ਹੀ ਗੁੱਡ ਨਿਊਜ਼ ਦਸਤਕ ਦੇਣ ਵਾਲੀ ਹੈ। 21 ਫਰਵਰੀ 2019 ‘ਚ ਵਿਆਹ ਦੇ ਬੰਧਨ ‘ਚ ਬੱਝੀ ਇਹ ਜੋੜੀ ਛੇਤੀ ਹੀ ਮਾਤਾ-ਪਿਤਾ ਬਣਨ ਜਾ ਰਹੇ ਹਨ। ਬੀਤੇ ਦਿਨ ਜਿੱਥੇ ਯੁਵਰਾਜ ਹੰਸ ਨੇ ਇਸ ਖ਼ਬਰ ਤੇ ਮੋਹਰ ਲਗਾ ਦਿੱਤੀ ਸੀ ਕਿ ਉਨ੍ਹਾਂ ਦੇ ਘਰ ਛੇਤੀ ਹੀ ਗੁੱਡ ਨਿਊਜ਼ ਆਉਣ ਵਾਲੀ ਹੈ, ਉੱਥੇ ਹੀ ਹੁਣ ਮਾਨਸੀ ਦੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਦਿਖਾਈ ਦੇ ਰਹੇ ਹਨ।

ਜਲੰਧਰ ‘ਚ ਹੋਏ ਬੇਬੀ ਸ਼ਾਵਰ ਦੀ ਪਾਰਟੀ ਦਾ ਥੀਮ ਗੁਲਾਬੀ ਰੰਗ ਰੱਖਿਆ ਗਿਆ ਹੈ । ਕੇਕ ਤੋਂ ਲੈ ਕੇ ਗੁਲਾਬੀ ਰੰਗ ਦੇ ਗੁਬਾਰਿਆਂ ਤੱਕ ਸਭ ਕੁਝ ਗੁਲਾਬੀ ਦਿਖਾਈ ਦੇ ਰਿਹਾ ਹੈ। ਇੱਥੋਂ ਤੱਕ ਕਿ ਯੁਵਰਾਜ ਹੰਸ ਤੇ ਮਾਨਸੀ ਨੇ ਡ੍ਰੈੱਸ ਤੱਕ ਗੁਲਾਬੀ ਪਹਿਨੀ ਹੋਈ ਹੈ। ਯੁਵਰਾਜ ਹੰਸ ਦੇ ਕੰਮ ਦੀ ਗੱਲ ਕੀਤੀ ਜਾਵੇ ਤਾਂ

ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨ’ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ਇਹ ਫ਼ਿਲਮ 27 ਮਾਰਚ ਨੂੰ ਰਿਲੀਜ਼ ਹੋਣ ਵਾਲੀ ਹੈ। ਇਸ ਤੋਂ ਇਲਾਵਾ ਯੁਵਰਾਜ ਹੰਸ, ਮਾਨਸੀ ਨਾਲ ‘ਪਰਿੰਦੇ’ ਫ਼ਿਲਮ ‘ਚ ਵੀ ਨਜ਼ਰ ਆਉਣਗੇ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!