Home / ਤਾਜਾ ਜਾਣਕਾਰੀ / ਪੰਜਾਬ : ਕੋਰੋਨਾ ਵਾਇਰਸ ਦੇ ਸ਼ੱਕੀ ਨੇ ਪਿੰਡ ‘ਚ ਪਾਇਆ ਭੜਥੂ, ਥਾਂ-ਥਾਂ ਥੁੱਕ ਕੇ ਟਾਵਰ ਉਤੇ ਚੜ੍ਹਿਆ ਤੇ ਫਿਰ

ਪੰਜਾਬ : ਕੋਰੋਨਾ ਵਾਇਰਸ ਦੇ ਸ਼ੱਕੀ ਨੇ ਪਿੰਡ ‘ਚ ਪਾਇਆ ਭੜਥੂ, ਥਾਂ-ਥਾਂ ਥੁੱਕ ਕੇ ਟਾਵਰ ਉਤੇ ਚੜ੍ਹਿਆ ਤੇ ਫਿਰ

ਆਈ ਤਾਜਾ ਵੱਡੀ ਖਬਰ

ਹਲਕਾ ਖੰਨਾ ਦੇ ਪਿੰਡ ਭੁਮਦੀ ‘ਚ ਉਸ ਸਮੇਂ ਮਾਹੌਲ ਤ ਣਾ ਅ ਪੂਰਨ ਬਣ ਗਿਆ, ਜਦੋਂ ਕੋਰੋਨਾ ਵਾਇਰਸ ਦੇ ਸ਼ੱ ਕੀ ਨੌਜਵਾਨ ਨੇ ਪੂਰੇ ਪਿੰਡ ‘ਚ ਥਾਂ-ਥਾਂ ਥੁੱਕ ਦਿੱਤਾ। ਇਸ ਤੋਂ ਬਾਅਦ ਉਕਤ ਨੌਜਵਾਨ ਬਿਜਲੀ ਵਾਲੇ ਟਾਵਰ ‘ਤੇ ਚੜ੍ਹ ਗਿਆ, ਜਿਸ ਦੀ ਜਾਣਕਾਰੀ ਪਿੰਡ ਵਾਸੀਆਂ ਨੇ ਤੁਰੰਤ ਪੁਲਸ ਅਤੇ ਸਿਹਤ ਵਿਭਾਗ ਨੂੰ ਦਿੱਤੀ।

ਮੌਕੇ ‘ਤੇ ਪੁੱਜੀ ਪੁਲਸ ਤੇ ਬਿਜਲੀ ਮਹਿਕਮੇ ਦੇ ਅਧਿਕਾਰੀ ਨੌਜਵਾਨ ਨੂੰ ਟਾਵਰ ਤੋਂ ਹੇਠਾਂ ਉਤਾਰਨ ਦੀ ਕੋਸ਼ਿਸ਼ ਕਰਨ ਲੱਗੇ ਤਾਂ ਉਸ ਨੇ ਟਾਵਰ ਤੋਂ ਹੇਠਾਂ ਛਾਲ ਮਾ ਰ ਦਿੱਤੀ, ਜਿਸ ਤੋਂ ਬਾਅਦ ਉਸ ਨੂੰ ਫੱ ਟ ੜ ਹਾਲਤ ‘ਚ ਲੁਧਿਆਣਾ ਦੇ ਹਸਪਤਾਲ ‘ਚ ਇਲਾਜ ਲਈ ਭਰਤੀ ਕਰਾਇਆ ਗਿਆ ਹੈ ਅਤੇ ਉਸ ਨੂੰ ਕੋਰੋਨਾ ਨਾ ਹੋਵੇ, ਇਸ ਦੇ ਲਈ ਉਸ ਦੇ ਟੈਸਟ ਵੀ ਲੈ ਕੇ ਭੇਜ ਦਿੱਤੇ ਗਏ ਹਨ।

ਦੱਸਿਆ ਗਿਆ ਹੈ ਕਿ ਉਕਤ ਨੌਜਵਾਨ ਸਹਾਰਨਪੁਰ ਦਾ ਰਹਿਣ ਵਾਲਾ ਹੈ ਅਤੇ ਦਿਮਾਗੀ ਤੌਰ ‘ਤੇ ਠੀਕ ਨਹੀਂ ਹੈ। ਉਹ ਪਿੰਡ ਵਾਲਿਆਂ ਤੋਂ ਡਰਦਾ ਹੋਇਆ ਹੀ ਟਾਵਰ ‘ਤੇ ਚੜ੍ਹ ਗਿਆ ਸੀ ਅਤੇ ਬਾਅਦ ‘ਚ ਉਸ ਨੇ ਛਾਲ ਮਾ ਰ ਦਿੱਤੀ। ਇਸ ਬਾਰੇ ਜਾਣਕਾਰੀ ਦਿੰਦਿਆਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਬਿਜਲੀ ਦੇ ਟਾਵਰ ‘ਤੇ ਚੜ੍ਹ ਗਿਆ ਹੈ, ਜਿਸ ਨੂੰ ਦੇਖਦੇ ਹੋਏ ਮਹਿਕਮੇ ਦੀ ਟੀਮ ਇੱਥੇ ਪੁੱਜੀ ਅਤੇ ਬਿਜਲੀ ਬੰਦ ਕਰ ਦਿੱਤੀ ਗਈ

ਤਾਂ ਜੋ ਨੌਜਵਾਨ ਨੂੰ ਕ ਰੰ ਟ ਨਾ ਲਗੇ, ਜਿਸ ਤੋਂ ਬਾਅਦ ਉਸ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਨੇ ਟਾਵਰ ਤੋਂ ਛਾਲ ਮਾਰ ਦਿੱਤੀ। ਉੱਥੇ ਹੀ ਮੌਕੇ ‘ਤੇ ਪੁੱਜੇ ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨੌਜਵਾਨ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ, ਜਿੱਥੇ ਉਸ ਦੇ ਸੈਂਪਲ ਲਏ ਗਏ ਹਨ ਤਾਂ ਕਿ ਇਸ ਦੀ ਪੁਸ਼ਟੀ ਕੀਤੀ ਸਕੇ ਕਿ ਕਿਤੇ ਨੌਜਵਾਨ ਕੋਰੋਨਾ ਪਾਜ਼ੇਟਿਵ ਤਾਂ ਨਹੀਂ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!