Home / ਤਾਜਾ ਜਾਣਕਾਰੀ / ਪੰਜਾਬ: ਘਰਵਾਲੀ ਦੀ ਮੌਤ ਦੇ ਤੁਰੰਤ ਬਾਅਦ ਜੋ ਪਤੀ ਨੇ ਕਰਤਾ ਕੋਈ ਸੁਪਨੇ ਚ ਵੀ ਨਹੀਂ ਸੋਚ ਸਕਦਾ

ਪੰਜਾਬ: ਘਰਵਾਲੀ ਦੀ ਮੌਤ ਦੇ ਤੁਰੰਤ ਬਾਅਦ ਜੋ ਪਤੀ ਨੇ ਕਰਤਾ ਕੋਈ ਸੁਪਨੇ ਚ ਵੀ ਨਹੀਂ ਸੋਚ ਸਕਦਾ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਮੋਗੇ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਕੋਈ ਹੈਰਾਨ ਹੋ ਰਿਹਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਸਰਕਾਰੀ ਹਸਪਤਾਲ ਤੋਂ ਦਵਾਈ ਲੈ ਘਰ ਗਈ 7 ਮਹੀਨੇ ਦੀ ਗਰਭਵਤੀ ਮਹਿਲਾ ਦੀ ਭੇ ਤ ਭ ਰੇ ਹਲਾਤ ’ਚ ਮੌਤ ਹੋ ਜਾਣ ਦਾ ਸ ਦ ਮਾ ਨਾ ਸਹਾਰਦੇ ਹੋਏ ਪਤੀ ਵਲੋਂ ਖੁ ਦ ਕੁ ਸ਼ੀ ਕਰ ਲੈਣ ਦੀ ਸੂਚਨਾ ਮਿਲੀ ਹੈ। ਇਸ ਦਾ ਪਤਾ ਚੱਲਦੇ ਸਾਰ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾ ਦਿੱਤਾ, ਜਿਥੇ ਉਸ ਦੀ ਹਾ ਲ ਤ ਡਾਕਟਰਾਂ ਵਲੋਂ ਗੰ ਭੀ ਰ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨੌਜਵਾਨ ਦੀ ਪਤਨੀ 7 ਮਹੀਨੇ ਦੀ ਗਰਭਵਤੀ ਸੀ। ਮੋਗਾ ਦੇ ਸਰਕਾਰੀ ਹਸਪਤਾਲ ਤੋਂ ਦਵਾਈ ਲੈ ਕੇ ਜਦੋਂ ਉਹ ਘਰ ਗਈ ਤਾਂ ਉਸ ਦੀ ਅਤੇ ਉਸ ਦੇ ਗਰਭ ’ਚ ਪੱਲ ਰਹੇ ਬੱਚਿਆਂ ਦੀ ਅ ਚਾ ਨ ਕ ਮੌਤ ਹੋ ਗਈ।

ਪਤਨੀ ਅਤੇ ਬੱਚਿਆਂ ਦੀ ਮੌਤ ਦੇ ਬਾਰੇ ਜਦੋਂ ਪਤੀ ਨੂੰ ਪਤਾ ਲੱਗਾ ਤਾਂ ਉਸ ਤੋਂ ਇਹ ਸ ਦ ਮਾ ਬਰਦਾਸ਼ਤ ਨਹੀਂ ਹੋਇਆ। ਇਸੇ ਕਾਰਨ ਉਸ ਨੇ ਵੀ ਜ਼ ਹਿ ਰੀ ਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਦੀ ਹਾਲਤ ਗੰ ਭੀ ਰ ਹੈ। ਦੂਜੇ ਪਾਸੇ ਇਸ ਦੀ ਸੂਚਨਾ ਮਿਲਣ ’ਤੇ ਮੌਤੇ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!