Home / ਤਾਜਾ ਜਾਣਕਾਰੀ / ਪੰਜਾਬ ਚ ਆਹ ਦੇਖੋ ਝੋਨੇ ਦੇ ਖੇਤ ਚ ਕੀ ਹੋ ਗਿਆ -ਆਈ ਤਾਜਾ ਵੱਡੀ ਖਬਰ

ਪੰਜਾਬ ਚ ਆਹ ਦੇਖੋ ਝੋਨੇ ਦੇ ਖੇਤ ਚ ਕੀ ਹੋ ਗਿਆ -ਆਈ ਤਾਜਾ ਵੱਡੀ ਖਬਰ

ਆਹ ਦੇਖੋ ਝੋਨੇ ਦੇ ਖੇਤ ਚ ਕੀ ਹੋ ਗਿਆ

ਕਲਾਨੌਰ : ਸਰਹੱਦੀ ਬਲਾਕ ਕਲਾਨੌਰ ਅਧੀਨ ਪੈਂਦੇ ਪਿੰਡ ਕੋਟ ਮੀਆਂ ਸਾਹਿਬ ਨਜ਼ਦੀਕ ਸੜਕ ਨਾਲ ਲੱਗਦੇ ਖੇਤ ‘ਚੋਂ ਅਣਪਛਾਤੇ ਨੌਜਵਾਨ ਦੀ ਲੋਥ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਸਬੰਧੀ ਡੀ. ਐੱਸ. ਪੀ. ਭਾਰਤ ਭੂਸ਼ਨ, ਪੁਲਸ ਥਾਣਾ ਕਲਾਨੌਰ ਦੇ ਇੰਚਾਰਜ ਅਮਨਦੀਪ ਸਿੰਘ ਅਤੇ ਪੁਲਸ ਚੌਕੀ ਵਡਾਲਾ ਬਾਂਗਰ ਦੇ ਇੰਚਾਰਜ ਸਵਿੰਦਰ ਪਾਲ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਲੋਥ ਨੂੰ ਕਬਜ਼ੇ ‘ਚ ਲਿਆ ਅਤੇ ਕਾਰਵਾਈ ਸ਼ੁਰੂ ਕਰਕੇ ਜਾਂਚ ਆਰੰਭ ਕਰ ਦਿੱਤੀ।

ਡੀ. ਐੱਸ. ਪੀ. ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਸਰੀਰ ‘ਤੇ ਸੱ ਟਾਂ ਦੇ ਨਿਸ਼ਾਨ ਤੋਂ ਲੱਗਦਾ ਹੈ ਕਿ ਇਸ ਦਾ ਖਤਮ ਕਰਕੇ ਲੋਥ ਨੂੰ ਖੇਤਾਂ ਵਿਚ ਸੁੱਟ ਦਿੱਤਾ ਗਿਆ ਹੈ। ਮ੍ਰਿਤਕ ਦੀ ਖੱਬੀ ਬਾਂਹ ‘ਤੇ ਆਈ ਲਵ ਬੇਬੇ-ਬਾਪੂ ਲਿਖਿਆ ਹੋਇਆ ਹੈ, ਜਿਸ ਤੋਂ ਇਸ ਦੀ ਸ਼ਨਾਖਤ ਕਰਨ ‘ਚ ਮਦਦ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਕਿ ਫਿੰਗਰ ਪ੍ਰਿੰਟ ਟੀਮ ਵੱਲੋਂ ਸਾਰੇ ਫਿੰਗਰ ਪ੍ਰਿੰਟ ਲੈ ਲਏ ਗਏ ਹਨ ਅਤੇ ਧਾਰਾ 302 ਆਈ. ਪੀ. ਐੱਸ. ਤਹਿਤ ਦਰਜ ਕਰ ਲਿਆ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ | ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!