Home / ਤਾਜਾ ਜਾਣਕਾਰੀ / ਪੰਜਾਬ ਚ ਇਥੇ ਮਿਲਿਆ ਹੈਂਡ ਗ੍ਰਨੇਡ, ਇਲਾਕੇ ਚ ਪਈ ਦਹਿਸ਼ਤ- ਪੁਲਿਸ ਕਰ ਮਾਮਲੇ ਦੀ ਜਾਂਚ

ਪੰਜਾਬ ਚ ਇਥੇ ਮਿਲਿਆ ਹੈਂਡ ਗ੍ਰਨੇਡ, ਇਲਾਕੇ ਚ ਪਈ ਦਹਿਸ਼ਤ- ਪੁਲਿਸ ਕਰ ਮਾਮਲੇ ਦੀ ਜਾਂਚ

ਆਈ ਤਾਜ਼ਾ ਵੱਡੀ ਖਬਰ 

ਦਹਿਸ਼ਤਗਰਦਾ ਵੱਲੋਂ ਜਿੱਥੇ ਉਕਤ ਮਾਹੌਲ ਨੂੰ ਖਰਾਬ ਕਰਨ ਲਈ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਦਾ ਦੇਸ਼ ਦੇ ਹਾਲਾਤ ਉੱਪਰ ਵੀ ਗਹਿਰਾ ਅਸਰ ਪੈਂਦਾ ਹੈ। ਉਥੇ ਹੀ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਦੇ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ, ਜਿਸਨੂੰ ਲੈ ਕੇ ਲੋਕਾਂ ਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਜਿੱਥੇ ਸਰਹੱਦੀ ਖੇਤਰਾਂ ਦੇ ਵਿੱਚ ਬਹੁਤ ਸਾਰੇ ਸਮਲਿੰਗ ਹਥਿਆਰ ਬਰਾਮਦ ਹੁੰਦੇ ਹਨ ਉਥੇ ਹੀ ਡਰੋਨ ਰਾਹੀਂ ਸਰਹੱਦ ਪਾਰ ਤੋਂ ਆ ਰਹੇ ਨਸ਼ੇ ਅਤੇ ਹਥਿਆਰ ਵੀ ਬਰਾਮਦ ਹੁੰਦੇ ਹਨ। ਹੁਣ ਪੰਜਾਬ ਵਿੱਚ ਇਥੇ ਮਿਲਿਆ ਹੈਂਡ ਗ੍ਰਨੇਡ, ਇਲਾਕੇ ਚ ਪਈ ਦਹਿਸ਼ਤ,ਪੁਲਿਸ ਕਰ ਮਾਮਲੇ ਦੀ ਜਾਂਚ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਪਠਾਨਕੋਟ-ਜਲੰਧਰ ਹਾਈਵੇ ’ਤੇ ਡਮਤਾਲ ਹਿੱਲਸ ਨਜਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਜ਼ਿੰਦਾ ਹੈਂਡ ਗਰਨੇਡ ਬਰਾਮਦ ਕੀਤਾ ਗਿਆ ਹੈ। ਜਿਸ ਕਾਰਨ ਇਲਾਕੇ ਵਿੱਚ ਇਸ ਦੇ ਨੇੜੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਹਿਮਾਚਲ ਪੁਲਸ ਨੂੰ ਡਮਤਾਲ ਪਹਾੜੀਆਂ ਤੋਂ ਡਿੱਗੇ ਮਲਬੇ ’ਤੇ ਇਕ ਜ਼ਿੰਦਾ ਹੈਂਡ ਗ੍ਰਨੇਡ ਬੰਬ ਮਿਲਿਆ। ਇਸ ਦੀ ਜਾਣਕਾਰੀ ਮਿਲਣ ਤੇ ਪੁਲਿਸ ਵੱਲੋਂ ਜਿੱਥੇ ਤੁਰੰਤ ਮੌਕੇ ਤੇ ਪਹੁੰਚ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਦੱਸਿਆ ਗਿਆ ਹੈ ਕਿ ਇਹ ਬੰਬ ਬਰਾਮਦ ਕੀਤਾ ਗਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਹੈ ਅਤੇ ਮਾਮਲੇ ਦੀ ਛਾਣਬੀਣ ਸ਼ੁਰੂ ਕਰ ਦਿੱਤੀ ਗਈ ਹੈ। ਉਥੇ ਹੀ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਸ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਇਹ ਬੰਬ ਮਲਬੇ ’ਚ ਦੱਬਿਆ ਪਿਆ ਸੀ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦਈਏ ਕਿ ਹੈ ਇਹ ਬੰਬ ਚਾਈਨਾ ਦਾ ਬਣਿਆ ਦੱਸਿਆ ਜਾ ਰਿਹਾ ਹੈ ਪਰ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਹਿਮਾਚਲ ਪੁਲਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਹੈਂਡ ਗ੍ਰਨੇਡ ਇਥੇ ਕਿਸ ਤਰ੍ਹਾਂ ਆਇਆ ਹੋਵੇਗਾ। ਇਸ ਸਾਰੇ ਮਾਮਲੇ ਦੀ ਜਾਂਚ ਹਿਮਾਚਲ ਪੁਲਸ ਵੱਲੋਂ ਲਗਾਤਰ ਕੀਤੀ ਜਾ ਰਹੀ ਹੈ। ਇਸ ਘਟਨਾ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

error: Content is protected !!