Home / ਤਾਜਾ ਜਾਣਕਾਰੀ / ਪੰਜਾਬ ਚ ਕਰਵਾਚੌਥ ਦਾ ਅੰਤ ਹੋਇਆ ਖੌਫਨਾਕ ਪਤੀ ਤੋਂ ਤੰਗ ਘਰਵਾਲੀ ਦੀ ਇਸ ਤਰਾਂ ਹੋਈ ਤੜਫ ਤੜਫ ਕੇ

ਪੰਜਾਬ ਚ ਕਰਵਾਚੌਥ ਦਾ ਅੰਤ ਹੋਇਆ ਖੌਫਨਾਕ ਪਤੀ ਤੋਂ ਤੰਗ ਘਰਵਾਲੀ ਦੀ ਇਸ ਤਰਾਂ ਹੋਈ ਤੜਫ ਤੜਫ ਕੇ

ਪਤੀ ਤੋਂ ਤੰਗ ਘਰਵਾਲੀ ਦੀ ਇਸ ਤਰਾਂ ਹੋਈ ਤੜਫ ਤੜਫ ਕੇ

ਦੀਨਾਨਗਰ: ਅੱਜ ਜਿੱਥੇ ਆਪਣੇ ਪਤੀ ਦੀ ਲੰਮੀ ਉਮਰ ਲਈ ਔਰਤਾਂ ਬੇ ਕਰਵਾਚੌਥ ਦਾ ਵਰਤ ਰੱਖਿਆ। ਉਥੇ ਹੀ ਦੀਨਾਨਗਰ ਦੇ ਪਿੰਡ ਬਰਿਆਰ ਚ ਆਪਣੇ ਪਤੀ ਤੋਂ ਤੰਗ ਆ ਕੇ ਇਕ ਮਹਿਲਾ ਅਮਨ ਵਲੋਂ ਕੁਝ ਖਾ ਕੇ ਆਪਣੀ ਜੀਵਨ ਲੀਲ੍ਹਾ ਖਤਮ ਕਰਨ ਦੀ ਖਬਰ ਆ ਰਹੀ ਹੈ।

ਇਸ ਸਬੰਧੀ ਮ੍ਰਿਤਕ ਲੜਕੀ ਦੀ ਭੈਣ ਨੀਤੂ ਅਤੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਲੜਕੀ ਨੀਤੂ ਦਾ ਪਤੀ ਮੱਖਣ ਮਸੀਹ ਉਸ ਨਾਲ ਹਰ ਰੋਜ ਤੰਗ ਕਰਦਾ ਸੀ। ਉਹਨਾਂ ਨੇ ਦੋਸ਼ ਲਗਾਏ ਕਿ ਲੜਕੇ ਦੇ ਬਾਹਰ ਕਿਸੇ ਕੁੜੀ ਨਾਲ ਨਜਾਇਜ਼ ਸਬੰਧ ਸੀ ਅਤੇ ਇਸ ਦੀ ਪਤਨੀ ਨੀਤੂ ਇਸ ਨੂੰ ਰੋਕਦੀ ਸੀ।

ਉਹਨਾਂ ਕਿਹਾ ਕਿ ਸ਼ੱਕ ਹੈ ਕਿ ਇਸ ਲੜਕੇ ਨੇ ਹੀ ਆਪਣੀ ਪਤਨੀ ਨੂੰ ਦਵਾਈ ਦੇ ਕੇ ਮਾਰ ਦਿੱਤਾ ਹੈ ਅਤੇ ਫਿਰ ਆਪ ਹੀ ਹਸਪਤਾਲ ਵਿੱਚ ਲੈ ਕੇ ਘੁੰਮਦਾ ਰਿਹਾ। ਉਹਨਾਂ ਦੀ ਮੰਗ ਹੈ ਕਿ ਉਸ ਖਿਲਾਫ ਕਾਰਵਾਈ ਕੀਤੀ ਜਾਵੇ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!