Home / ਤਾਜਾ ਜਾਣਕਾਰੀ / ਪੰਜਾਬ ਚ ਕਰੋਨਾ ਦਾ ਤਾਂਡਵ – ਇਸ ਜਗ੍ਹਾ ਮਿਲੇ ਇਕੱਠੇ 18 ਪੌਜੇਟਿਵ

ਪੰਜਾਬ ਚ ਕਰੋਨਾ ਦਾ ਤਾਂਡਵ – ਇਸ ਜਗ੍ਹਾ ਮਿਲੇ ਇਕੱਠੇ 18 ਪੌਜੇਟਿਵ

ਇਸ ਜਗ੍ਹਾ ਮਿਲੇ ਇਕੱਠੇ 18 ਪੌਜੇਟਿਵ

ਨਵਾਂਸ਼ਹਿਰ : ਕੋਰੋਨਾ ਵਾਇਰਸ ਵਰਗੀ ਭਿਆਨਕ ਮਹਾਂਮਾਰੀ ਨੇ ਨਵਾਂਸ਼ਹਿਰ ਨੂੰ ਆਪਣੀ ਲਪੇਟ ‘ਚ ਲਿਆ ਹੋਇਆ ਹੈ। ਵੀਰਵਾਰ ਦੇਰ ਰਾਤ ਸ਼ਹਿਰ ‘ਚ ਉਸ ਸਮੇਂ ਕੋਰੋਨਾ ਧਮਾਕਾ ਹੋਇਆ, ਜਦੋਂ 18 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਇਨ੍ਹਾਂ ਨਵੇਂ ਕੇਸਾਂ ‘ਚੋਂ 10 ਮਰੀਜ਼ ਮਹਾਂਰਾਸ਼ਟਰ ਦੇ ਸ੍ਰੀ ਹਜੂ਼ਰ ਸਾਹਿਬ ਤੋਂ ਪਰਤੇ ਦੱਸੇ ਜਾ ਰਹੇ ਹਨ, ਜਦੋਂ ਕਿ 5-6 ਲੋਕਾਂ ਦੀ ਟ੍ਰੈਵਲ ਹਿਸਟਰੀ ਸਾਹਮਣੇ ਆਈ ਹੈ।

ਇਸ ਦੇ ਨਾਲ ਹੀ ਸ਼ਹਿਰ ‘ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 104 ਤੱਕ ਪੁੱਜ ਗਈ ਹੈ। ਇਨ੍ਹਾਂ ਮਰੀਜ਼ਾਂ ‘ਚੋਂ 18 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ, ਜਦੋਂ ਕਿ ਇਕ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ ਅਤੇ ਇਸ ਦੇ ਨਾਲ ਹੀ ਸ਼ਹਿਰ ‘ਚ ਹੁਣ 85 ਦੇ ਕਰੀਬ ਮਰੀਜ਼ ਇਲਾਜ ਅਧੀਨ ਹਨ।

ਦੱਸਣਯੋਗ ਹੈ ਕਿ ਜ਼ਿਲਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਨੇ ਕੋਵਿਡ-19 ਰੋਕਥਾਮ ਤਹਿਤ ਜ਼ਿਲੇ ‘ਚ ਸਿਰਫ 14 ਰਸਤਿਆਂ ਰਾਹੀਂ ਦਾਖਲ ਹੋਣ ਦੀ ਰਣਨੀਤੀ ਬਾਅਦ, ਹੁਣ ਇਨ੍ਹਾਂ ਨਾਕਿਆਂ ‘ਤੇ ਆਪਣਾ ਨਾਮ-ਪਤਾ ਦਰਜ ਕਰਵਾਉਣ ਵਾਲੇ ਬਾਹਰੋਂ ਆਏ ਵਿਅਕਤੀਆਂ ਦਾ ਪਿੰਡ/ਵਾਰਡ ਪੱਧਰ ਤੱਕ ਰਿਕਾਰਡ ਰੱਖਣ ਦੀ ਯੋਜਨਾ ਅਮਲ ‘ਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!