Home / ਤਾਜਾ ਜਾਣਕਾਰੀ / ਪੰਜਾਬ ਚ ਨੌਜਵਾਨ ਲੜਕੀ ਨਾਲ ਆਹ ਦੇਖੋ ਮਾਮੇ ਨੇ ਕੀ ਕਰਤਾ – ਤਾਜਾ ਵੱਡੀ ਖਬਰ

ਪੰਜਾਬ ਚ ਨੌਜਵਾਨ ਲੜਕੀ ਨਾਲ ਆਹ ਦੇਖੋ ਮਾਮੇ ਨੇ ਕੀ ਕਰਤਾ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਬਟਾਲਾ : ਬਟਾਲਾ ਦੇ ਮੁਰਗੀ ਮੁਹੱਲੇ ਵਿਚ ਬੀਤੀ ਰਾਤ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਨੌਜਵਾਨ ਨੇ ਇਕ ਲੜਕੀ ਨੂੰ ਗੋ ਲੀ ਮਾ ਰ ਦਿੱਤੀ। ਜਿਸ ਮਗਰੋਂ ਉਕਤ ਨੌਜਵਾਨ ਨੇ ਵੀ ਗੋ ਲੀ ਮਾ ਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮਿਲੀ ਜਾਣਕਾਰੀ ਮੁਤਾਬਕ ਮੁਰਗੀ ਮੁਹੱਲੇ ਅੰਦਰ ਕਿਰਾਏ ਉਤੇ ਰਹਿੰਦੀ ਇੱਕ ਨੌਜਵਾਨ ਲੜਕੀ ਦੇ ਘਰ ਇਕ ਨੌਜਵਾਨ ਲੜਕਾ ਆਇਆ। ਜਿਸ ਦੌਰਾਨ ਲੜਕੇ ਨੇ ਲੜਕੀ ਨਾਲ ਇਸ ਤਰਾਂ ਕਰ ਦਿੱਤਾ । ਇਸ ਕਾਰਨ ਲੜਕੀ ਜ਼ਖਮੀ ਹੋ ਗਈ। ਇਸ ਦੌਰਾਨ ਲੜਕੇ ਨੇ ਵੀ ਖੁਦ ਨੂੰ ਗੋ ਲੀ ਮਾ ਰ ਕੇ ਖੁ ਦ ਕੁਸ਼ੀ ਕਰ ਲਈ ਹੈ।

ਦੱਸਿਆ ਜਾਂਦਾ ਹੈ ਕਿ ਕਿ ਲੜਕੀ ਨਾਲ ਇਸ ਤਰਾਂ ਕਰਨ ਵਾਲਾ ਕੋਈ ਹੋਰ ਨਹੀਂ ਸਗੋਂ ਲੜਕੀ ਦਾ ਰਿਸ਼ਤੇਦਾਰੀ ਵਿਚ ਮਾਮਾ ਲੱਗਦਾ ਹੈ। ਲੜਕੀ ਨੂੰ ਹਸਪਤਾਲ ਲਿਆਂਦਾ ਗਿਆ, ਜਿਥੇ ਲੜਕੀ ਦੀ ਹਾਲਤ ਨੂੰ ਵੇਖਦੇ ਹੋਏ ਉਸਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਸਾਰੇ ਮਾਮਲੇ ਦੀ ਜਾਂਚ ਵਿਚ ਜੁੱਟ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ 100% ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਦਾ The Sikh Tv ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!