Home / ਤਾਜਾ ਜਾਣਕਾਰੀ / ਪੰਜਾਬ ਚ ਫਿਰ ਸਕੂਲ ਬੱਸ ਨੇ ਵਰਤਾਇਆ ਕਹਿਰ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ – ਤਾਜਾ ਵੱਡੀ ਖਬਰ

ਪੰਜਾਬ ਚ ਫਿਰ ਸਕੂਲ ਬੱਸ ਨੇ ਵਰਤਾਇਆ ਕਹਿਰ ਹੋਇਆ ਮੌਤ ਦਾ ਤਾਂਡਵ ਛਾਇਆ ਸੋਗ – ਤਾਜਾ ਵੱਡੀ ਖਬਰ

ਹਜੇ ਪਿਛਲੇ ਦਿਨੀ ਲੌਂਗੋਵਾਲ ਬੱਚਿਆਂ ਨਾਲ ਹੋਏ ਹਾ ਦ ਸੇ ਦਾ ਪੰਜਾਬ ਦੇ ਲੋਕਾਂ ਦੇ ਦਿਲਾਂ ਚੋ ਦ ਰ ਦ ਘਟਿਆ ਨਹੀਂ ਸੀ ਕੇ ਇਕ ਹੋਰ ਮਾੜੀ ਖਬਰ ਆ ਗਈ ਹੈ ਜਿਸ ਨਾਲ ਫਿਰ ਸੋਗ ਦੀ ਲਹਿਰ ਦੌੜ ਗਈ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਲੋਹੀਆਂ ਦੇ ਪਿੰਡ ਨਵਾਂ ਪਿੰਡ ਦੋਨੇਵਾਲ ਵਿਖੇ ਵਾਪਰੇ ਇੱਕ ਹਾ ਦ ਸੇ ਦੌਰਾਨ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਥੱ ਲੇ ਆਣ ਕੇ 10 ਸਾਲਾ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਜਾਣ ਦਾ ਦੁ ਖ ਦਾ ਈ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਲੋਹੀਆਂ ਦੇ ਇੰਚਾਰਜ ਐੱਸ.ਆਈ. ਬਲਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ‘ਇੰਨੋਸੈਂਟ ਹਾਰਟ ਸਕੂਲ ਲੋਹਾਰਾਂ (ਜਲੰਧਰ) ਦੀ ਬੱਸ ਨੰ: ਪੀ.ਬੀ. 08 ਬੀ.ਐੱਮ. 4292 ਜੋ ਸਕੂਲ ਤੋਂ ਵਾਪਸ ਲੋਹੀਆਂ ਵੱਲ ਨੂੰ ਵਾਇਆ ਨਵਾਂ ਪਿੰਡ ਦੋਨੇਵਾਲ ਜਾ ਰਹੀ ਸੀ ਕਿ ਪਿੰਡ ਵਿਚੋਂ

ਦੀ ਲੰਘਦੀ ਬੱਸ ਮੂਹਰੇ 10 ਕੁ ਸਾਲਾ ਵੰਸ਼ ਪ੍ਰੀਤ ਸਿੰਘ ਪੁੱਤਰ ਜੋਗਿੰਦਰਪਾਲ ਪੁੱਤਰ ਮੰਗਾ ਵਾਸੀ ਨਵਾਂ ਪਿੰਡ ਦੋਨੇਵਾਲ, ਥਾਣਾ ਲੋਹੀਆਂ ਖ਼ਾਸ ਬੱਸ ਹੇ ਠ ਆ ਕੇ ਕੁ ਚ ਲਿ ਆ ਗਿਆ, ਜਿਸ ਦੀ ਮੌ ਕੇ ‘ਤੇ ਹੀ ਮੌ ਤ ਹੋ ਗਈ। ਉਧਰ ਲੋਹੀਆਂ ਪੁਲਿਸ ਨੇ ਦੱਸਿਆ ਕਿ ਬੱਚੇ ਦੀ ਲੋਥ ਨੂੰ ਨਕੋਦਰ ਸਿਵਲ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਹੈ ਅਤੇ ਵਾਰਸਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਜੋ ਸਾਡੇ ਦੁਆਰਾ ਜੋ ਵੀ

ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!