Home / ਤਾਜਾ ਜਾਣਕਾਰੀ / ਪੰਜਾਬ ਚ ਮਚੀ ਕੋਰੋਨਾ ਹਾਹਾਕਾਰ ਅੱਜ ਇਥੋਂ ਇਥੋਂ ਮਿਲੇ 1741 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਪੰਜਾਬ ਚ ਮਚੀ ਕੋਰੋਨਾ ਹਾਹਾਕਾਰ ਅੱਜ ਇਥੋਂ ਇਥੋਂ ਮਿਲੇ 1741 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਇਥੋਂ ਇਥੋਂ ਮਿਲੇ 1741 ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ।

ਪੰਜਾਬ ‘ਚ ਕੋਰੋਨਾ ਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾ ਵਾਇਰਸ ਦੇ 1741 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 37824 ਹੋ ਗਈ ਹੈ। ਅੱਜ ਕੋਰੋਨਾ ਵਾਇਰਸ ਨਾਲ 37 ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 957 ਹੋ ਗਈ ਹੈ।

ਵੀਰਵਾਰ ਨੂੰ 1741 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਸਭ ਤੋਂ ਵੱਧ 398 ਕੇਸ ਲੁਧਿਆਣਾ ਤੋਂ, 242 ਜਲੰਧਰ ਤੋਂ, 169 ਮੁਹਾਲੀ ਤੋਂ, 148 ਬਠਿੰਡਾ ਤੋਂ ਅਤੇ 133 ਫਿਰੋਜ਼ਪੁਰ ਤੋਂ ਸਾਹਮਣੇ ਆਏ ਹਨ।ਅੱਜ ਸਭ ਤੋਂ 10 ਮੌਤਾਂ ਲੁਧਿਆਣਾ ‘ਚ ਹੋਇਆਂ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ -2, ਗੁਰਦਾਸਪੁਰ -1, ਹੁਸ਼ਿਆਰਪੁਰ -2, ਜਲੰਧਰ -3, ਕਪੂਰਥਲਾ -1,ਐਸ.ਏ.ਐਸ.ਨਗਰ -5, ਮੁਕਤਸਰ -1, ਐਸ.ਬੀ.ਐਸ.ਨਗਰ -2, ਪਟਿਆਲਾ ਅਤੇ ਸੰਗਰੂਰ ਪੰਜ – ਪੰਜ ਲੋਕਾਂ ਦੀ ਜਾ- ਨ ਗਈ ਹੈ।ਉਧਰ ਅੱਜ ਕੁੱਲ੍ਹ 334 ਮਰੀਜ਼ ਸਿਹਤਯਾਬ ਹੋਏ ਹਨ।

ਸੂਬੇ ‘ਚ ਕੁੱਲ 839947 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 37824 ਮਰੀਜ਼ ਕੋਰੋਨਾਵਾਇਰਸ ਨਾਲ ਸੰ -ਕ -ਰ -ਮਿ -ਤ ਟੈਸਟ ਕੀਤੇ ਗਏ ਹਨ।ਜਦਕਿ 23037 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 13830 ਲੋਕ ਐਕਟਿਵ ਮਰੀਜ਼ ਹਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!