ਵਾਪਰਿਆ ਕਹਿਰ ਬਚੇ ਨੂੰ
17 ਅਕਤੂਬਰ ਦੀ ਸ਼ਾਮ ਨੂੰ ਆਪਣੇ ਘਰ ਦੇ ਬਾਹਰੋਂ ਹੀ ਲਾਪਤਾ ਹੋਏ 12 ਸਾਲਾਂ ਅਰਮਾਨ ਦੀ ਲੋਥ ਅੱਜ ਅਬੋਹਰ ਤੋਂ ਹੀ ਮਿਲੀ ਹੈ। ਅੱਜ ਸਵੇਰ ਤੋਂ ਹੀ ਇਸ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਅਤੇ ਕਿਆਸਰਾਈਆਂ ਲਾਏ ਜਾਣ ਦਾ ਦੌਰ ਚੱਲ ਰਿਹਾ ਸੀ ਪਰ ਉਸਦੀ ਲੋਥ ਮਿਲਣ ਤੋਂ ਬਾਅਦ ਬੇਸ਼ੱਕ ਉਸਦੀ ਭਾਲ ਦਾ ਕੰਮ ਰੁੱਕ ਗਿਆ ਹੈ ਪਰ ਕਈ ਸਵਾਲ ਹੱਲੇ ਵੀ ਹਨ ਜਿਨ੍ਹਾਂ ਦਾ ਜਵਾਬ ਨਹੀਂ ਮਿਲਿਆ ਹੈ ਜਿਸਦਾ ਖ਼ੁਲਾਸਾ ਜ਼ਿਲ੍ਹਾ ਪੁਲਿਸ ਕਪਤਾਨ ਫ਼ਾਜ਼ਿਲਕਾ ਵੱਲੋਂ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਕੀਤਾ ਜਾਵੇਗਾ।
ਪ੍ਰਾਪਤ ਹੋਈ ਹੁਣ ਤੱਕ ਦੀ ਜਾਣਕਾਰੀ ਅਨੁਸਾਰ ਅਬੋਹਰ ਦੀ ਨਵੀਂ ਆਬਾਦੀ ਦੀ ਗਲੀ ਨੰਬਰ 19 ਵਾਸੀ ਫਾਈਨਾਂਸਰ ਬਲਜਿੰਦਰ ਸਿੰਘ ਦਾ 12 ਸਾਲਾਂ ਲੜਕਾ ਅਰਮਾਨ 17 ਅਕਤੂਬਰ ਦੀ ਸ਼ਾਮ ਨੂੰ ਲਾਪਤਾ ਹੋ ਗਿਆ ਅਤੇ ਉਸਦੇ ਮਾਪਿਆਂ ਨੇ ਅਰਮਾਨ ਨੂੰ ਅ ਗ ਵਾ ਕਰ ਲਾਏ ਜਾਣ ਦਾ ਸ਼ੱਕ ਜਤਾਇਆ ਤਾਂ ਪੁਲਿਸ ਨੇ ਅਣਪਛਾਤੇ ਵਿਅਕਤੀ ਦਰਜ ਕਰਕੇ ਉਸਦੀ ਭਾਲ ਸ਼ੁਰੂ ਕੀਤੀ ਪਰ ਕੋਈ ਸੁ ਰਾ ਗ ਨਹੀਂ ਲੱਭਿਆ।
ਪਰ ਅੱਜ ਪੁਲਿਸ ਨੂੰ ਅਰਮਾਨ ਦੀ ਲੋਥ ਅਬੋਹਰ-ਮਲੋਟ ਪੁਲ ਦੇ ਹੇਠਾਂ ਹੋਣ ਦੀ ਸੂਚਨਾ ‘ਤੇ ਜਦੋਂ ਉਸ ਥਾਂ ਦੀ ਖ਼ੁਦਾਈ ਕੀਤੀ ਗਈ ਤਾਂ ਲੋਥ ਬਰਾਮਦ ਹੋ ਗਈ। ਦੱਸਿਆ ਜਾਂਦਾ ਹੈ ਕਿ ਲੋਥ ਜਿਸ ਹਾਲਤ ‘ਚ ਮਿਲੀ ਹੈ ਉਸ ਨੂੰ ਵੇਖ ਕੇ ਲਗਦਾ ਹੈ ਕਿ ਅਰਮਾਨ ਨੂੰ ਅਗਵਾ ਕੀਤੇ ਜਾਣ ਦੇ ਕੁਝ ਦਿਨ ਬਾਅਦ ਹੀ ਖਤਮ ਕਰ ਦਿੱਤਾ ਗਿਆ ਸੀ। ਇਸ ਬਾਰੇ ਫ਼ਿਲਹਾਲ ਇਹੀ ਪਤਾ ਚੱਲਿਆ ਹੈ ਪਰ ਇਸ ਪੂਰੇ ਮਾਮਲੇ ਦਾ ਖ਼ੁਲਾਸਾ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਹੀ ਸਾਹਮਣੇ ਆਵੇਗਾ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
