ਰਾਤ ਦੇ ਹਨੇਰੇ ਚ ਨੂੰਹ ਨਾਲ ਦੇਖੋ ਕੀ ਕਰਨ ਲਗੇ ਸੀ
ਬਟਾਲਾ – ਪੁਲਸ ਥਾਣਾ ਰੰਗੜ ਨੰਗਲ ਅਧੀਨ ਆਉਂਦੇ ਪਿੰਡ ਬਾਸਰਪੁਰ ਵਿਖੇ ਦੋ ਬੱਚਿਆਂ ਦੀ ਮਾਂ ਵਲੋਂ ਫਾ ਹਾ ਲੈ ਕੇ ਖੁ ਦ ਕੁ ਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੀ ਪਛਾਣ ਰੁਪਿੰਦਰ ਕੌਰ (35) ਪਤਨੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਿਸ ਦੇ 2 ਬੱਚੇ ਹਨ। ਮੌਤ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਰੰਗੜ ਨੰਗਲ ਦੀ ਪੁਲਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਲੋਥ ਨੂੰ ਕਬਜ਼ੇ ’ਚ ਲੈ ਲਿਆ ਅਤੇ ਸਿਵਲ ਹਸਪਤਾਲ ਬਟਾਲਾ ਵਿਖੇ ਪੋ ਸ ਟ ਮਾ ਰ ਟ ਮ ਲਈ ਭੇਜ ਦਿੱਤਾ।
ਜਾਣਕਾਰੀ ਅਨੁਸਾਰ 8 ਸਾਲ ਪਹਿਲਾਂ ਰੁਪਿੰਦਰ ਕੌਰ ਦਾ ਵਿਆਹ ਬਟਾਲਾ ਦੇ ਨੇੜਲੇ ਪਿੰਡ ਬਾਸਰਪੁਰ ਦੇ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ ਅਤੇ ਉਸਦੇ ਦੋ ਬੱਚੇ ਵੀ ਹਨ। ਵਿਆਹ ਤੋਂ ਬਾਅਦ ਹੀ ਉਸ ਦੇ ਘਰ ਲ ੜਾ ਈ-ਝ ਗ ੜਾ ਸ਼ੁਰੂ ਹੋ ਗਿਆ ਸੀ। ਉਸ ਦੇ ਸਹੁਰੇ ਵਾਲੇ ਹਮੇਸ਼ਾ ਉਸ ਤੋਂ ਦਾ ਜ ਦੀ ਮੰਗ ਕਰਦੇ ਸਨ, ਜਿਸ ਕਾਰਨ ਉਹ ਪ ਰੇ ਸ਼ਾ ਨ ਰਹਿੰਦੀ ਸੀ। ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਕੁੜੀ ਦੇ ਸਹੁਰਾ ਪਰਿਵਾਰ ਨੂੰ ਬਹੁਤ ਵਾਰ ਪੈਸੇ ਦਿੱਤੇ। ਕੁਝ ਦਿਨ ਪਹਿਲਾਂ ਵੀ ਉਹ ਉਨ੍ਹਾਂ ਨੂੰ ਵੱਡੀ ਰਾਸ਼ੀ ਦੇ ਕੇ ਆਏ ਹਨ, ਤਾਂਕਿ ਕੋਈ ਲ ੜਾ ਈ ਝ ਗ ੜਾ ਨਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਉਸ ਦੇ ਸਹੁਰਾ ਪਰਿਵਾਰ ਵਾਲਿਆਂ ਦਾ ਫੋਨ ਆਇਆ ਕਿ ਉਨ੍ਹਾਂ ਦੀ ਕੁੜੀ ਦੀ ਮੌਤ ਹੋ ਗਈ। ਕੁੜੀ ਨੂੰ ਦੇਖਣ ਤੋਂ ਪਤਾ ਲੱਗਦਾ ਹੈ ਜਿਵੇਂ ਉਸ ਦਾ ਕ ਤ ਲ ਕੀਤਾ ਹੋਵੇ। ਵਿਆਹੁਤਾ ਦੇ ਪਿਤਾ ਨੇ ਪੁਲਸ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਚੰਗੀ ਤਰ੍ਹਾਂ ਨਾਲ ਜਾਂਚ ਕਰਨ। ਥਾਣਾ ਮੁਖੀ ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਅਤੇ ਜੋ ਵੀ ਦੋ ਸ਼ੀ ਪਾਇਆ ਗਿਆ, ਉਸ ਵਿ ਰੁੱ ਧ ਕਾਰਵਾਈ ਕੀਤੀ ਜਾਵੇਗੀ। ਸੂਤਰਾਂ
ਦੁਆਰਾ ਪਤਾ ਲਗਾ ਹੈ ਕੇ ਸੋਹਰਾ ਪ੍ਰੀਵਾਰ ਉਸ ਦਾ ਰਾਤ ਦੇ ਹਨੇਰੇ ਵਿਚ ਸ ਸ ਕਾ ਰ ਕਰਨਾ ਚਾਹੁੰਦਾ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
