ਤਾਜਾ ਵੱਡੀ ਖਬਰ
ਸੰਗਰੂਰ ਜ਼ਿਲ੍ਹੇ ’ਚ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿੱਗਣ ਨਾਲ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ ਤੇ ਤਿੰਨ ਬੁ ਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ। ਮ ਰ ਨ ਵਾਲਿਆਂ ਵਿੱਚ ਪਤੀ–ਪਤਨੀ ਤੇ ਉਨ੍ਹਾਂ ਦੇ ਦੋ ਨਿੱਕੇ ਬੱਚੇ ਸ਼ਾਮਲ ਹਨ। ਮ੍ਰਿ ਤ ਕਾਂ ਦੀ ਸ਼ਨਾਖ਼ਤ 32 ਸਾਲਾ ਦੀਪਕ ਕੁਮਾਰ, ਉਨ੍ਹਾਂ ਦੀ ਪਤਨੀ ਜਾਹਨਵੀ (28) ਤੇ ਉਨ੍ਹਾਂ ਦੇ ਪੁੱਤਰ ਬਵੀ (10) ਅਤੇ 8 ਸਾਲਾ ਨਵੀ ਵਜੋਂ ਹੋਈ ਹੈ। ਦੀਪਕ ਕੁਮਾਰ ਸੁਨਾਮ ’ਚ ਮਜ਼ਦੂਰ ਵਜੋਂ ਕੰਮ ਕਰਦੇ ਸਨ।
ਇਸ’ਚ ਦੀਪਕ ਕੁਮਾਰ ਦੇ ਪਿਤਾ ਬਲਬੀਰ ਕੁਮਾਰ, ਮਾਂ ਕ੍ਰਿਸ਼ਨਾ ਤੇ ਭੈਣ ਰੇਖਾ ਜ਼ਖ਼ਮੀ ਹਨ, ਜੋ ਇਸ ਵੇਲੇ ਸੁਨਾਮ ਦੇ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹਨ। ਪੁਲਿਸ ਮੁਤਾਬਕ ਛੱਤ ਡਿੱਗਣ ਦੀ ਘ ਟ ਨਾ ਸਨਿੱਚਰਵਾਰ ਰਾਤੀਂ 11:45 ਵਜੇ ਵਾਪਰੀ। ਸੁਨਾਮ ਪੁਲਿਸ ਦੇ ਐੱਸਐੱਚਓ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਚਾਰ ਜਣਿਆਂ ਦੀ ਮੌਤ ਤਾਂ ਮੌਕੇ ’ਤੇ ਹੀ ਹੋ ਗਈ ਸੀ। ਉਨ੍ਹਾਂ ਦੰਸਿਆ ਕਿ ਇਹ ਪਰਿਵਾਰ ਬਹੁਤ ਗ਼ਰੀਬ ਸੀ ਤੇ ਮੀਂਹ ਕਾਰਨ ਉਨ੍ਹਾਂ ਦੇ ਮਕਾਨ ਨੂੰ ਡਾਢਾ ਨੁ ਕ ਸਾ ਨ ਪੁੱਜਾ ਸੀ। ਪੁਲਿਸ ਤੇ ਸਿਵਲ ਪ੍ਰਸ਼ਾਸਨ ਨੇ ਜਾਂਚ ਅਰੰਭ ਕਰ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
