Home / ਤਾਜਾ ਜਾਣਕਾਰੀ / ਪੰਜਾਬ ਚ ਸਕੂਲ ਕਾਲਜਾਂ ਤੋਂ ਬਾਅਦ ਹੁਣੇ ਹੁਣੇ ਲਗ ਗਈਆਂ ਇਹ ਵੱਡੀਆਂ ਪਾਬੰਦੀਆਂ – ਪਰਮਾਤਮਾ ਸੁੱਖ ਰਖੇ ਹੁਣ ਤਾਂ

ਪੰਜਾਬ ਚ ਸਕੂਲ ਕਾਲਜਾਂ ਤੋਂ ਬਾਅਦ ਹੁਣੇ ਹੁਣੇ ਲਗ ਗਈਆਂ ਇਹ ਵੱਡੀਆਂ ਪਾਬੰਦੀਆਂ – ਪਰਮਾਤਮਾ ਸੁੱਖ ਰਖੇ ਹੁਣ ਤਾਂ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਦੀ ਸਰਕਾਰ ਕੋਈ ਵੀ ਰਿ ਸ੍ਕ ਨਹੀ ਲੈਣਾ ਚਾਹੁੰਦੀ ਆਪਣੇ ਨਾਗਰਿਕਾਂ ਦੀ ਸਿਹਤ ਦੇ ਬਾਰੇ ਅਤੇ ਫੋਰਨ ਤੋਰ ਤੇ ਵਡੇ ਵਡੇ ਕਦਮ ਚੁੱਕ ਰਹੀ ਹੈ ਕਿਓੰਕੇ ਕਰੋਨਾ ਵਾਇਰਸ ਦਾ ਕਰਕੇ ਸਾਰੇ ਪਾਸੇ ਮਾਹੌਲ ਖ ਰਾ ਬ ਹੋ ਰਿਹਾ ਹੈ।

ਕੱਲ੍ਹ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਕੂਲ 31 ਮਾਰਚ ਤਕ ਬੰਦ ਕਰਨ ਦੇ ਹੁਕਮ ਸੁਣਾਏ ਸਨ ਅਤੇ ਹੁਣ ਹੋਰ ਵੱਡੀਆਂ ਪਾਬੰਦੀਆਂ ਲਗਾ ਦਿਤੀਆਂ ਹਨ ਦੇਖੋ – ਪੰਜਾਬ ‘ਚ ਅੱਜ ਤੋਂ ਸਾਰੇ ਜਿਮ, ਕਲੱਬ, ਸ਼ਾਪਿੰਡ ਮਾਲ ਅਤੇ ਸਿਨੇਮਾ ਘਰ 31 ਮਾਰਚ 2020 ਤੱਕ ਬੰਦ ਰਹਿਣਗੇ। ਇਹ ਹੁਕਮ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੁਆਰਾ ਕੀਤੇ ਗਏ ਹਨ।

ਕੋਰੋਨਾ ਵਾਇਰਸ ਦੇ ਪਰਕੋਪ ਕਾਰਨ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਜ਼ਿਆਦਾ ਇਕੱਠ ਵਾਲੀਆਂ ਜਗ੍ਹਾਵਾਂ ‘ਤੇ ਲੋਕ ਇਕੱਤਰ ਨਾ ਹੋਣ ਤਾਂ ਜੋ ਇਸ ਵਾਇਰਸ ਨੂੰ ਫੈਲਣੋ ਰੋਕਿਆ ਜਾ ਸਕੇ ਅਤੇ ਲੋਕਾਂ ਨੂੰ ਇਸ ਤੋਂ ਬਚਾਇਆ ਜਾ ਸਕੇ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!