Home / ਤਾਜਾ ਜਾਣਕਾਰੀ / ਪੰਜਾਬ ਚ ਹੁਣੇ ਹੁਣੇ ਵਾਪਰਿਆ ਕਹਿਰ ਲਗੇ ਲੋਥਾਂ ਦੇ ਢੇਰ ਛਾਇਆ ਸੋਗ

ਪੰਜਾਬ ਚ ਹੁਣੇ ਹੁਣੇ ਵਾਪਰਿਆ ਕਹਿਰ ਲਗੇ ਲੋਥਾਂ ਦੇ ਢੇਰ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਬਠਿੰਡਾ ਦੇ ਮੌੜ-ਰਾਮਪੁਰਾ ਰੋਡ ‘ਤੇ ਪਿੰਡ ਰਾਮਨਗਰ ਕੋਲ ਅੱਜ ਇੱਕ ਟੈਂਕਰ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ‘ਚ ਕਾਰ ਸਵਾਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕ ਤਲਵੰਡੀ ਸਾਬੋ ਦੇ ਨਜ਼ਦੀਕੀ ਪਿੰਡ ਜ਼ਜ਼ਲ ਦੇ ਰਹਿਣ ਵਾਲੇ ਸਨ। ਇਹ ਹਾਦਸਾ ਇੰਨਾ ਭਿ ਆ ਨ ਕ ਸੀ ਕਿ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਖਬਰ ਦੇ ਆਉਣ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!