Home / ਤਾਜਾ ਜਾਣਕਾਰੀ / ਪੰਜਾਬ ਚ ਹੋਈ ਅਖੀਰ ਵਿਆਹ ਤੋਂ 5 ਦਿਨ ਪਹਿਲਾਂ ਕੁੜੀ ਇਸ ਤਰਾਂ ਹੋਈ ਫਰਾਰ ਮਾਪਿਆਂ ਦੀ ਰੋਲੀ ਪਤ

ਪੰਜਾਬ ਚ ਹੋਈ ਅਖੀਰ ਵਿਆਹ ਤੋਂ 5 ਦਿਨ ਪਹਿਲਾਂ ਕੁੜੀ ਇਸ ਤਰਾਂ ਹੋਈ ਫਰਾਰ ਮਾਪਿਆਂ ਦੀ ਰੋਲੀ ਪਤ

ਕੁੜੀ ਇਸ ਤਰਾਂ ਹੋਈ ਫਰਾਰ ਮਾਪਿਆਂ ਦੀ ਰੋਲੀ ਪਤ

ਹੁਸ਼ਿਆਰਪੁਰ: ਨੇੜਲੇ ਕਸਬੇ ਦਸੂਹਾ ਵਿੱਚ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਾਪੇ ਕੁੜੀ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸੀ ਕਿ ਉਹ ਘਰੋਂ 20 ਲੱਖ ਰੁਪਏ ਤੇ ਸੋਨੇ ਦੇ ਗਹਿਣੇ ਲੈ ਕੇ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ। ਕੁੜੀ ਨੇ ਇਹ ਕਾਰਾ ਉਦੋਂ ਕੀਤਾ ਜਦੋਂ ਵਿਆਹ ਵਿੱਚ ਸਿਰਫ ਪੰਜ ਦਿਨ ਰਹਿ ਗਏ ਸੀ।

ਹੁਣ ਮਾਪਿਆਂ ਨੂੰ ਸਮਝ ਨਹੀਂ ਆ ਰਹੀ ਕਿ ਉਹ ਕੀ ਕਰਨ। ਲੜਕੀ ਦੀ ਮਾਤਾ ਨੇ ਪੁਲਿਸ ਨੂੰ ਦਿੱਤੀ ਦਰਖਾਸਤ ਵਿੱਚ ਦੱਸਿਆ ਕਿ ਉਸ ਦਾ ਪਤੀ ਅਮਰੀਕਾ ਰਹਿੰਦਾ ਹੈ। ਉਹ ਆਪਣੀ ਲੜਕੀ ਨਾਲ ਇੱਥੇ ਰਹਿੰਦੀ ਹੈ। ਉਸ ਦੀ ਸਹਿਮਤੀ ਨਾਲ ਹੀ ਵਿਆਹ 12 ਫਰਵਰੀ ਨੂੰ ਅਮਰੀਕਾ ਰਹਿੰਦੇ ਵਰਿੰਦਰਪਾਲ ਸਿੰਘ ਨਾਲ ਤੈਅ ਕੀਤਾ ਗਿਆ ਸੀ।

ਵਿਆਹ ਦੀਆਂ ਸਾਰੀਆਂ ਤਿਆਰੀਆਂ ਕਰ ਲਈਅਂ ਸੀ। ਉਨ੍ਹਾਂ ਨੇ ਵਿਆਹ ਦੇ ਕਾਰਡ ਵੀ ਵੰਡ ਦਿੱਤੇ ਸਨ ਪਰ 6 ਫਰਵਰੀ ਨੂੰ ਲੜਕੀ 20 ਲੱਖ ਰੁਪਏ ਤੇ ਸੋਨੇ ਦੇ ਗਹਿਣਿਆਂ ਸਣੇ ਘਰੋਂ ਗਾਇਬ ਹੋ ਗਈ। ਲੜਕੀ ਨੇ ਆਪਣੀ ਮਾਂ ਨੂੰ 7 ਫਰਵਰੀ ਨੂੰ ਫੋਨ ਕਰਕੇ ਦੱਸਿਆ ਕਿ ਉਸ ਨੇ ਆਪਣੇ ਪ੍ਰੇਮੀ ਨਾਲ ਕੋਰਟ ਮੈਰਿਜ ਕਰਵਾ ਲਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!