Home / ਤਾਜਾ ਜਾਣਕਾਰੀ / ਪੰਜਾਬ ਦੀ ਏਸ ਮਸ਼ਹੂਰ ਹਸਤੀ ਦੀ ਹੋਈ ਹੁਣੇ ਹੁਣੇ ਮੌਤ ਛਾਇਆ ਸੋਗ

ਪੰਜਾਬ ਦੀ ਏਸ ਮਸ਼ਹੂਰ ਹਸਤੀ ਦੀ ਹੋਈ ਹੁਣੇ ਹੁਣੇ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਇਸ ਮਸ਼ਹੂਰ ਹਸਤੀ ਦੀ ਮੌਤ ਹੋ ਗਈ ਹੈ ਜਿਸ ਕਰਕੇ ਪੰਜਾਬ ਵਿੱਚ ਸੋਗ ਦੀ ਲਹਿਰ ਛਾ ਗਈ ਹੈ।ਓਹਨਾ ਨੀ ਮੌਤ ਤੇ ਵੱਖ ਵੱਖ ਧਾਰਮਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਨੇ ਸੋ ਗ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਵੱਡੀ ਖਬਰ ਆ ਰਹੀ ਹੈ ਕੇ ਮਸ਼ਹੂਰ ਪੰਜਾਬੀ ਲੇਖਕ ਤੇ ਪੱਤਰਕਾਰ ਦਲਬੀਰ ਸਿੰਘ ਦੀ ਮੌਤ ਹੋ ਗਈ ਹੈ ਉਹ ਪਿਛਲੇ ਕਾਫੀ ਸਮੇਂ ਤੋਂ ਬੀ- ਮਾ -ਰ ਸਨ। ਜਿਸ ਕਰਕੇ ਉਹ ਇਸ ਦੁਨੀਆ ਤੋ ਚ ਲੇ ਗਏ ਹਨ ਉਹਨਾ ਦੀ ਉਮਰ 90 ਸਾਲ ਦੀ ਸੀ ਦਲਬੀਰ ਸਿੰਘ ਪਾਕਿਸਤਾਨ ਦੇ ਲਾਇਲਪੁਰ ਦੇ ਵਸਨੀਕ ਸਨ ਪਰ 1947 ਤੋ ਬਾਅਦ ਉਹ ਇੰਡੀਆ ਆ ਗਏ ਸਨ ਦਲਬੀਰ ਸਿੰਘ

ਉਹ ਕ ਮਿ ਊ ਨਿ ਸ ਟ ਪਾਰਟੀ ਨਾਲ ਜੁੜ ਗਏ। ਜਾਣਕਾਰੀ ਅਨੁਸਾਰ ਜਿਸ ਕਰਕੇ ਉਹਨਾ ਨੂੰ 14 ਮਹੀਨੇ ਦੀ ਜੇ ਲ ਵੀ ਬਿਤਾਏ ਉਹਨਾ ਨੂੰ ਲਿਖਣ ਦਾ ਬਹੁਤ ਸ਼ੌ ਕ ਸੀ ਜਿਸ ਕਰਕੇ ਪੜਾਈ ਤੋਂ ਬਾਅਦ ਉਹਨਾ ਨੇ ਦਿੱਲੀ ਵਿੱਚ ਇੱਕ ਅਖਬਾਰ ਨਾਲ ਜੁੜ ਗਏ।

ਉਹਨਾ ਨੇ ਕਈ ਕਿਤਾਂਬਾ ਦੀ ਰਚਨਾ ਕੀਤੀ ਸੀ ਤੇ ਉਹ ਇੱਕ ਵਧੀਆ ਲੇਖਕ ਸਨ ਪਿਛਲੇ ਸਾਲ ਵਿੱਚ ਦਲਬੀਰ ਸਿੰਘ ਜੀ ਦੀ ਪਤਨੀ ਦੀ ਵੀ ਮੌਤ ਹੋ ਗਈ ਸੀ ।ਓਹਨਾ ਦੀ ਮੌਤ ਤੇ ਵੱਖ ਵੱਖ ਧਾਰਮਿਕ ਅਤੇ ਰਾਜਨੀਤਕ ਸ਼ਖਸ਼ੀਅਤਾਂ ਨੇ ਸੋਗ ਕੀਤਾ ਹੈ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!