ਪੰਜਾਬ ਦੇ ਕਈ ਇਲਾਕਿਆਂ ‘ਚ ਤੇ ਜ਼ ਬਾਰਿਸ਼, ਜਲੰਧਰ ‘ਚ ਦਿਨ ਵੇਲੇ ਬਣਿਆ ਰਾਤ ਵਰਗਾ ਮਾਹੌਲ (ਤਸਵੀਰਾਂ),ਜਲੰਧਰ: ਪੰਜਾਬ ‘ਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ।ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਤੇਜ਼ ਬਾਰਿਸ਼ ਤੇ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ। ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ, ਗੁਰੂਹਰਸਹਾਏ, ਫਿਰੋਜ਼ਪੁਰ ਤੇ ਜਲੰਧਰ ‘ਚ ਤੇ ਜ਼ ਬਾਰਿਸ਼ ਹੋ ਰਹੀ ਹੈ।
ਜਲੰਧਰ ‘ਚ ਤਾਂ ਦਿਨ ਵੇਲੇ ਰਾਤ ਵਰਗਾ ਮਾਹੌਲ ਬਣ ਗਿਆ ਹੈ। ਪੂਰੇ ਸ਼ਹਿਰ ਕਾਲੀਆਂ ਘਟਾਵਾਂ ਛਾਈਆਂ ਹੋਈਆਂ ਹਨ, ਜਿਸ ਕਾਰਨ ਆਵਾਜਾਈ ‘ਤੇ ਕਾਫੀ ਅਸਰ ਪੈ ਰਿਹਾ ਹੈ, ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਤੁਸੀਂ ਸਾਫ਼ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਜਲੰਧਰ ਸ਼ਹਿਰ ‘ਚ ਦਿਨ ‘ਚ ਹਨੇਰਾ ਛਾਇਆ ਹੋਇਆ ਹੈ। ਉੱਧਰ ਅੱਜ ਪੈ ਰਹੇ ਇਸ ਮੀਂਹ ਨੇ ਲੋਹੜੀ ਦੇ ਮਜ਼ੇ ਨੂੰ ਵੀ ਕਿਰਕਿਰਾ ਕਰ ਦਿੱਤਾ ਹੈ ਅਤੇ ਲੋਕਾਂ ‘ਤੇ ਚਿਹਰਿਆਂ ‘ਤੇ ਮਾ ਯੂ ਸੀ ਦੇਖੀ ਜਾ ਰਹੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਬੱਦਲ ਛਾਏ ਰਹਿਣਗੇ, ਵਿਚ-ਵਿਚ ‘ਚ ਧੁੱਪ ਵੀ ਨਿਕਲ ਸਕਦੀ ਹੈ। ਦਿਨ ਦਾ ਵੱਧ ਤੋਂ ਵੱਧ ਤਾਪਮਾਨ 16 ਅਤੇ ਹੇਠਲਾ ਤਾਪਮਾਨ 8 ਡਿਗਰੀ ਰਹਿ ਸਕਦਾ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
