Home / ਤਾਜਾ ਜਾਣਕਾਰੀ / ਪੰਜਾਬ ਦੇ ਸਾਰੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ- ਦੇਖੋ ਪੂਰੀ ਖਬਰ

ਪੰਜਾਬ ਦੇ ਸਾਰੇ ਸਕੂਲਾਂ ‘ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ- ਦੇਖੋ ਪੂਰੀ ਖਬਰ

ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਸਰਦੀ ਨੇ ਅਖੀਰ ਕਰ ਦਿਤੀ ਹੈ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ। ਇਸ ਠੰਡ ਦਾ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਜਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਦੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਬਾਰੇ ਵਡਾ ਐਲਾਨ ਕਰ ਦਿੱਤੋ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਚੰਡੀਗੜ੍ਹ— ਪੰਜਾਬ ਸਰਕਾਰ ਨੇ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹੁਕਮਾਂ ਮੁਤਾਬਕ 25 ਦਸੰਬਰ ਤੋਂ 1 ਜਨਵਰੀ ਤੱਕ ਸਾਰੇ ਸਕੂਲ ਬੰਦ ਰਹਿਣਗੇ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!