Home / ਤਾਜਾ ਜਾਣਕਾਰੀ / ਪੰਜਾਬ ਵਾਲਿਓ ਹੋ ਜਾਵੋ ਸਾਵਧਾਨ ਸਰਕਾਰ ਨੇ ਕਰਤਾ ਇਹ ਐਲਾਨ – ਹੁਣ ਰਗੜਣਗੇ ਕਈ

ਪੰਜਾਬ ਵਾਲਿਓ ਹੋ ਜਾਵੋ ਸਾਵਧਾਨ ਸਰਕਾਰ ਨੇ ਕਰਤਾ ਇਹ ਐਲਾਨ – ਹੁਣ ਰਗੜਣਗੇ ਕਈ

ਹੋ ਜਾਵੋ ਸਾਵਧਾਨ ਸਰਕਾਰ ਨੇ ਕਰਤਾ ਇਹ ਐਲਾਨ

ਚੰਡੀਗੜ੍ਹ: ਪੰਜਾਬ ‘ਚ ਟ੍ਰੈਫਿਕ ਨਿਯਮ ਤੋ ੜ ਨ ਵਾਲਿਆਂ ਨੂੰ ਹੁਣ ਇਸ ਦਾ ਭਾਰੀ ਨੁਕਸਾਨ ਹੋਵੇਗਾ ਕਿਉਂਕਿ ਸੂਬੇ ‘ਚ ਨਵਾਂ ਮੋਟਰ ਵ੍ਹੀਕਲ ਐਕਟ ਲਾਗੂ ਹੋ ਗਿਆ ਹੈ। ਇਸ ਬਾਰੇ ਸੂਬੇ ਦੇ ਟਰਾਂਸਪੋਰਟ ਵਿਭਾਗ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ ਟ੍ਰੈਫਿਕ ਨਿਯਮਾਂ ਦੀ ਉ ਲੰ ਘ ਣਾ ਕਰਨ ਵਾਲਿਆਂ ਨੂੰ ਭਾਰੀ ਜ਼ੁਰਮਾਨਾ ਲੱਗੇਗਾ। ਨਵੀਂ ਨੋਟੀਫਿਕੇਸ਼ਨ ਮੁਤਾਬਕ ਚਾਲਾਨ ਕਰੀਬ ਦੁੱਗਣੇ ਹੋ ਗਏ ਹਨ ਅਤੇ ਇਸ ਨੋਟੀਫਿਕੇਸ਼ਨ ਨੂੰ ਫੌਰੀ ਤੌਰ ‘ਤੇ ਲਾਗੂ ਕਰ ਦਿੱਤਾ ਗਿਆ ਹੈ।PunjabKesari

ਇਸ ਨੋਟੀਫਿਕੇਸ਼ਨ ਦੇ ਮੁਤਾਬਕ ਇਸ ਤਰ੍ਹਾਂ ਚਾਲਾਨ ਲਾਏ ਗਏ ਹਨ—
ਟ੍ਰਿਪਲਿੰਗ ਲਈ 1000 ਰੁਪਏ,ਸੀਟ ਬੈਲਟ ਨਾ ਹੋਣ ‘ਤੇ 1000 ਰੁਪਏ,ਬਿਨਾ ਹੈਲਮੈੱਟ ਦੇ 1000 ਰੁਪਏ,ਬਿਨਾਂ ਲਾਈਸੈਂਸ ਦੇ 5000 ਰੁਪਏ,ਬਿਨਾਂ ਇੰਸ਼ੋਰੈਂਸ ਦੇ ਪਹਿਲੀ ਵਾਰ 2000, ਦੂਜੀ ਵਾਰ 4000 ਰੁਪਏ,ਬਿਨਾਂ ਕਾਰਨ ਹਾਰਨ ਵਜਾਉਣ ‘ਤੇ 2000 ਰੁਪਏ,ਰੈੱਡ ਲਾਈਟ ਜੰਪ ਕਰਨ ‘ਤੇ 1000 ਰੁਪਏ,ਸ਼ਰਾਬ ਪੀ ਕੇ ਗੱਡੀ ਚਲਾਉਣ ‘ਤੇ 10,000 ਰੁਪਏ,ਆਰ. ਸੀ. ਨਾ ਹੋਣ ‘ਤੇ 5000 ਰੁਪਏ,ਗੱਡੀ ਚਲਾਉਂਦੇ ਸਮੇਂ ਮੋਬਾਇਲ ਸੁਣਨ ‘ਤੇ 10,000 ਰੁਪਏ,ਓਵਰ ਲੋਡਿਡ ਵਾਹਨਾਂ ‘ਤੇ 40,000 ਰੁਪਏ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!