Home / ਤਾਜਾ ਜਾਣਕਾਰੀ / ਪੰਜਾਬ ਵਾਲਿਓ ਹੋ ਜਾਵੋ ਸਾਵਧਾਨ ਆਉਣ ਵਾਲੇ 6 ਘੰਟਿਆਂ ਚ ਇਹਨਾਂ ਇਲਾਕਿਆਂ ਚ ਆ ਰਿਹਾ ਭਾਰੀ ਮੀਂਹ ਅਤੇ ਗੜੇ

ਪੰਜਾਬ ਵਾਲਿਓ ਹੋ ਜਾਵੋ ਸਾਵਧਾਨ ਆਉਣ ਵਾਲੇ 6 ਘੰਟਿਆਂ ਚ ਇਹਨਾਂ ਇਲਾਕਿਆਂ ਚ ਆ ਰਿਹਾ ਭਾਰੀ ਮੀਂਹ ਅਤੇ ਗੜੇ

ਇਹਨਾਂ ਇਲਾਕਿਆਂ ਚ ਆ ਰਿਹਾ ਭਾਰੀ ਮੀਂਹ ਅਤੇ ਗੜੇ

ਆਗਾਮੀ 2 ਤੋਂ 6 ਘੰਟਿਆਂ ਦੌਰਾਨ ਲੁਧਿਆਣਾ, ਖੰਨਾ, ਸਮਰਾਲਾ, ਜਲੰਧਰ, ਕਪੂਰਥਲਾ, ਅਹਿਮਦਗੜ੍ਹ, ਮਾਲੇਰਕੋਟਲਾ, ਨਾਭਾ, ਪਟਿਆਲਾ, ਫਤਿਹਗੜ੍ਹ ਸਾਹਿਬ, ਚੰਡੀਗੜ੍ਹ, ਰੋਪੜ, ਅੰਬਾਲਾ, ਪੰਚਕੂਲਾ, ਕੈਥਲ, ਕੁਰੂਕਸ਼ੇਤਰ, ਸੋਨੀਪਤ, ਪਾਣੀਪਤ, ਕੈਥਲ ਦੇ ਹਿੱਸਿਆਂ ਚ ਦਰਮਿਆਨਾ/ਭਾਰੀ ਮੀਂਹ ਪੁੱਜ ਰਿਹਾ ਹੈ।

ਹਾਲਾਂਕਿ ਰਾਹਤ ਦੀ ਖਬਰ ਹੈ ਕਿ ਪੰਜਾਬ ਚ ਚੱਲਣ ਵਾਲੀਆਂ ਠੰਢੀਆਂ ਹਵਾਂਵਾਂ ਨੇ ਤਾਪਮਾਨ ਨੂੰ ਘਟਾ ਕੇ ਗੜੇਮਾਰੀ ਦੀ ਉਮੀਦ ਨੂੰ ਘਟਾ ਦਿੱਤਾ ਹੈ। ਪਰ ਫਿਰ ਵੀ ਕੁਝ ਥਾਈਂ ਨਿੱਕੇ ਗੜੇ ਡਿੱਗ ਸਕਦੇ ਹਨ। ਅਪਡੇਟ ਲਿਖਣ ਤੱਕ ਬਰਨਾਲਾ, ਮਾਨਸਾ, ਸੰਗਰੂਰ, ਮੋਗਾ, ਰਾਏਕੋਟ, ਹਲਵਾਰਾ, ਸੁਧਾਰ ਦੇ ਇਲਾਕਿਆਂ ਚ ਮੀਂਹ ਜਾਰੀ।
-ਜਾਰੀ ਕੀਤਾ: 3:30pm, 6 ਮਾਰਚ, 2020

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!