Home / ਤਾਜਾ ਜਾਣਕਾਰੀ / ਪੰਜਾਬ ਸਕੂਲ ਸਿਖਿਆ ਬੋਰਡ ਵਾਲਿਆਂ ਲਈ ਆਈ ਵੱਡੀ ਖਬਰ ਹੁਣ ਤੋਂ ਬਦਲ ਗਿਆ

ਪੰਜਾਬ ਸਕੂਲ ਸਿਖਿਆ ਬੋਰਡ ਵਾਲਿਆਂ ਲਈ ਆਈ ਵੱਡੀ ਖਬਰ ਹੁਣ ਤੋਂ ਬਦਲ ਗਿਆ

CBSE ਦੀ ਤਰਜ ‘ਤੇ PSEB ਨੇ ਕੀਤੀ ਇਹ ਵੱਡੀ ਤਬਦੀਲੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਪੰਜਾਬ ਭਰ ਦੇ ਗਣਿਤ ਤੇ ਵਿਗਿਆਨ ਦੇ ਵਿਸ਼ੇ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਸਿਲੇਬਸ, ਪ੍ਰਸ਼ਨ ਪੱਤਰ ਤੇ ਅੰਕ ਵੰਡ ਆਦਿ ਨੁਕਤੇ ਇਕਸਾਰ ਕਰਨ ਲਈ, ਜਾਰੀ ਅਕਾਦਮਿਕ ਸਾਲ ਤੋਂ ਹੀ, ਸੀ. ਬੀ. ਐੱਸ. ਈ. ਦੀ ਤਰਜ਼ ‘ਤੇ ਤਬਦੀਲੀ ਕਰ ਦਿੱਤੀ ਹੈ। ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਸੂਚਨਾ ਅਤੇ ਸੈਂਪਲ ਪੇਪਰ ਭਾਵੇਂ ਫਿਜ਼ਿਕਸ, ਕਮਿਸਟਰੀ, ਬਾਇਓਲੋਜੀ ਅਤੇ ਗਣਿਤ ਵਿਸ਼ਿਆਂ ਨਾਲ ਸਬੰਧਤ ਹਨ ਪਰ ਇਨ੍ਹਾਂ ‘ਚ ਤਬਦੀਲੀ ਦਾ ਪ੍ਰਭਾਵ

ਹਿਊਮੈਨਟੀਜ਼, ਕਾਮਰਸ ਤੇ ਐਗਰੀਕਲਚਰ ਗੁਰੱਪਾਂ ‘ਤੇ ਪੈਣਾ ਵੀ ਸੁਭਾਵਿਕ ਹੈ ਕਿਉਂਕਿ ਮੈਡੀਕਲ ਤੇ ਨਾਨ-ਮੈਡੀਕਲ ਤੋਂ ਇਲਾਵਾ ਬਾਕੀ ਗੁਰੱਪਾਂ ਦੇ ਵਿਦਿਆਰਥੀ ਵੀ ਇਹ ਵਿਸ਼ੇ ਪੜ੍ਹਦੇ ਹਨ।| ਬੋਰਡ ਦੇ ਸੂਤਰਾਂ ਨੇ ਸਪੱਸ਼ਟ ਕੀਤਾ ਕਿ ਰੈਗੂਲਰ ਅਤੇ ਓਪਨ ਸਕੂਲ ਰਾਹੀਂ ਫਰਵਰੀ/ਮਾਰਚ 2019 ਵਿਚ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਪ੍ਰੀਖਿਆ

ਬੋਰਡ ਦੀ ਵੈੱਬਸਾਈਟ ‘ਤੇ ਮੌਜੂਦ ਜਾਣਕਾਰੀ ਤੇ ਸੈਂਪਲ ਪੇਪਰ ਅਨੁਸਾਰ ਹੋਵੇਗੀ।|ਇਹ ਤਬਦੀਲੀ ਉਨ੍ਹਾਂ ਵਿਦਿਆਰਥੀਆਂ ‘ਤੇ ਵੀ ਲਾਗੂ ਹੋਵੇਗੀ ਜੋ ਉਪਰੋਕਤ ਚਾਰ ਵਿਸ਼ਿਆਂ ਵਿਚੋਂ ਕਿਸੇ ਵੀ ਵਿਸ਼ੇ ਦੀ ਵਾਧੂ ਪ੍ਰੀਖਿਆ ਦੇ ਰਹੇ ਹੋਣਗੇ। ਸੂਚਨਾਂ ਅਨੁਸਾਰ ਇਹ ਸਾਰੀ ਜਾਣਕਾਰੀ ਬੋਰਡ ਦੀ ਵੈੱਬਸਾਈਟ ‘ਤੇ ਉਪਲਬਧ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!