Home / ਤਾਜਾ ਜਾਣਕਾਰੀ / ਪੰਜ ਸਾਲ ਦੇ ਬੇਟੇ ਵਿਚ ਦਿਖੇ ਕੋਰੋਨਾ ਦੇ ਲੱਛਣ ਤਾਂ ਇਸ ਮਸ਼ਹੂਰ ਖਿਡਾਰੀ ਨੇ ਕਰਤਾ ਇਹ

ਪੰਜ ਸਾਲ ਦੇ ਬੇਟੇ ਵਿਚ ਦਿਖੇ ਕੋਰੋਨਾ ਦੇ ਲੱਛਣ ਤਾਂ ਇਸ ਮਸ਼ਹੂਰ ਖਿਡਾਰੀ ਨੇ ਕਰਤਾ ਇਹ

ਬੇਟੇ ਵਿਚ ਦਿਖੇ ਕੋਰੋਨਾ ਦੇ ਲੱਛਣ ਤਾਂ ਇਸ ਮਸ਼ਹੂਰ ਖਿਡਾਰੀ ਨੇ ਕਰਤਾ ਇਹ

ਕੋਰੋਨਾ ਵਾਇਰਸ ਦੌਰਾਨ ਤੁਰਕੀ ਤੋਂ ਇਕ ਮਾੜੀ ਖ਼ਬਰ ਆਈ ਹੈ। ਤੁਰਕੀ ਦੇ ਅਧਿਕਾਰੀਆਂ ਨੇ ਸਾਬਕਾ ਫੁੱਟਬਾਲਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦਰਅਸਲ ਸਾਬਕਾ ਖਿਡਾਰੀ ਨੇ ਕੋਰੋਨਾ ਸੰਕਰਮਣ ਦਾ ਇਲਾਜ ਕਰਵਾ ਰਹੇ ਅਪਣੇ ਪੰਜ ਸਾਲ ਦੇ ਬੇਟੇ ਦੀ ਜਾ ਨ ਲੈਣ ਨੂੰ ਸਵੀਕਾਰ ਕੀਤਾ ਹੈ।

ਕੇਵਹੇਰ ਨੇ ਕਿਹਾ ਕਿ ਉਹਨਾਂ ਨੇ ਅਪਣੇ ਬੱਚੇ ਨੂੰ 23 ਅਪ੍ਰੈਲ ਨੂੰ ਹੀ ਮਾ ਰਿਆ ਜੋ ਦਿਨ ਤੁਰਕੀ ਵਿਚ ਬੱਚਿਆਂ ਲਈ ਮੰਨਿਆ ਜਾਂਦਾ ਹੈ। ਬੱਚੇ ਦਾ ਗ ਲਾ ਘੁੱ ਟ ਣ ਤੋਂ ਬਾਅਦ ਉਹਨਾਂ ਨੇ ਮਦਦ ਦੇ ਲਈ ਲੋਕਾਂ ਨੂੰ ਬੁਲਾਇਆ ਅਤੇ ਬੱਚੇ ਨੂੰ ਹਸਪਤਾਲ ਵਿਚ ਭਰਤੀ ਕੀਤਾ।

ਉੱਥੇ ਜਾ ਕੇ ਦੋ ਘੰਟਿਆਂ ਅੰਦਰ ਹੀ ਉਸ ਬੱਚੇ ਦੀ ਮੌਤ ਹੋ ਗਈ। ਇਸ ਘਟਨਾ ਦੇ 11 ਦਿਨ ਬਾਅਦ ਉਹਨਾਂ ਨੇ ਅਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ। ਉਹਨਾਂ ਨੇ ਕਬੂਲ ਕੀਤਾ ਕਿ ਉਹਨਾਂ ਨੇ ਅਪਣੇ ਬੱਚੇ ਦੀ ਜਾ ਨ ਲਈ ਸੀ। ਉਹਨਾਂ ਦੱਸਿਆ ਕਿ ਉਹ ਅਪਣੇ ਬੱਚੇ ਨੂੰ ਪਿਆਰ ਨਹੀਂ ਕਰਦੇ ਸਨ। ਬੱਚੇ ਨੂੰ ਖਾਂਸੀ ਅਤੇ ਬੁਖ਼ਾਰ ਤੋਂ ਬਾਅਦ 23 ਅਪ੍ਰੈਲ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਉਹ ਅਪਣੇ ਪਿਤਾ ਦੇ ਨਾਲ ਏਕਾਂਤਵਾਸ ਵਿਚ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!