2 ਜਵਾਨ ਧੀਆਂ ਨਾਲ ਦੇਖੋ ਪਿਓ ਨੇ ਤੜਕੇ ਤੜਕੇ ਕੀ ਕੀਤਾ
ਅਬੋਹਰ – ਫਿਰੋਜ਼ਪੁਰ ਜ਼ਿਲੇ ਦੇ ਹਲਕੇ ਅਬੋਹਰ ਨਾਲ ਲੱਗਦੇ ਰਾਜਸਥਾਨ ਦੇ ਪਿੰਡ ਅਲੀਪੁਰਾ ‘ਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਿੰਡ ਦੇ ਇਕ ਵਿਅਕਤੀ ਨੇ ਆਪਣੀਆਂ 2 ਜਵਾਨ ਕੁੜੀਆਂ ਨੂੰ ਗੋ ਲੀ ਖਤਮ ਕਰਨ ਤੋਂ ਬਾਅਦ ਆਪ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਚੜ੍ਹਦੀ ਸਵੇਰੇ 4.00 ਕੁ ਵਜੇ ਵਾਪਰੀ ਇਸ ਕਾਰਨ ਇਲਾਕੇ ਦੇ ਲੋਕਾਂ ਦੇ ਦਿਲ ਸਹਿਮ ਗਏ। ਮੌਕੇ ‘ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਅਤੇ ਮੌਕੇ ‘ਤੇ ਪਹੁੰਚੀ ਥਾਣਾ ਸਾਦੂਲ ਸ਼ਹਿਰ ਦੀ ਪੁਲਸ ਨੇ ਲੋਥਾਂ ਨੂੰ ਕਬਜ਼ੇ ‘ਚ ਲੈ ਕੇ ਜ਼ਿਲੇ ਦੇ ਸਰਕਾਰੀ ਹਸਪਤਾਲ ਭੇਜ ਦਿੱਤੀਆਂ ਅਤੇ ਇਸ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।
ਮ੍ਰਿਤਕ ਵਿਅਕਤੀ ਦੀ ਪਛਾਣ ਹਨੂਮਾਨ ਵਜੋਂ ਹੋਈ ਹੈ, ਜੋ ਸਾਬਕਾ ਸਰਪੰਚ ਦਾ ਪੁੱਤਰ ਸੀ ਅਤੇ ਟੈਕਸੀ ਚਲਾਉਣ ਦਾ ਕੰਮ ਕਰਦਾ ਸੀ। ਮ੍ਰਿਤਕ ਦੀ ਵੱਡੀ ਕੁੜੀ ਦਾ ਨਾਂ ਰਮਨਦੀਪ (20) ਅਤੇ ਦੂਜੀ ਦਾ ਅਮਨਦੀਪ (18) ਸੀ, ਜਿਨ੍ਹਾ ਨਾਲ ਪਿਤਾ ਨੇ ਇਸ ਤਰਾਂ ਕਰ ਦਿੱਤਾ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
