Home / ਤਾਜਾ ਜਾਣਕਾਰੀ / ਬਚੇ ਦੇਖ ਰਹੇ ਸੀ ਟੀਵੀ ਨਾਲ ਦੇ ਕਮਰੇ ਚ ਵਾਪਰ ਗਿਆ ਇਹ ਭਾਣਾ – ਤਾਜਾ ਵੱਡੀ ਖਬਰ

ਬਚੇ ਦੇਖ ਰਹੇ ਸੀ ਟੀਵੀ ਨਾਲ ਦੇ ਕਮਰੇ ਚ ਵਾਪਰ ਗਿਆ ਇਹ ਭਾਣਾ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਦੀ ਬਹੁਤ ਹੀ ਦੁਖਦਾਈ ਖਬਰ ਚੰਡੀਗੜ੍ਹ ਤੋਂ ਆ ਰਹੀ ਹੈ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਚੰਡੀਗੜ੍ਹ – ਸੈਕਟਰ-41 ਸਥਿਤ ਮਕਾਨ ’ਚ ਇਕ ਵਿਦਿਆਰਥਣ ਵਲੋਂ ਪੱਖੇ ਨਾਲ ਫਾ ਹਾ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਵਿਦਿਆਰਥਣ ਨੂੰ ਹੇਠਾਂ ਉਤਾਰ ਜੀ.ਐੱਮ.ਐੱਸ.ਐੱਚ.-16 ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਤਕ ਐਲਾਨ ਕਰ ਦਿੱਤਾ। ਲੜਕੀ ਦੀ ਪਛਾਣ ਸੈਕਟਰ-41 ਨਿਵਾਸੀ ਸਪਨਾ ਪਾਲ ਵਜੋਂ ਹੋਈ ਹੈ। ਪੁਲਸ ਨੂੰ ਸਥਾਨ ਤੋਂ ਕੋਈ ਨੋਟ ਬਰਾਮਦ ਨਹੀਂ ਹੋਇਆ। ਪੁਲਸ ਅਨੁਸਾਰ ਸਪਨਾ ਆਪਣੇ ਪਰਿਵਾਰ ਨਾਲ ਰਹਿੰਦੀ ਸੀ ਅਤੇ ਸ਼ਹਿਰ ਦੇ ਇਕ ਸੰਸਥਾਨ ’ਚ ਕੋਚਿੰਗ ਲੈਂਦੀ ਸੀ। ਕਿਸੇ ਕਾਰਨ ਉਹ ਪਿਛਲੇ ਕਾਫ਼ੀ ਦਿਨਾਂ ਤੋਂ ਪ ਰੇ ਸ਼ਾ ਨ ਸੀ।

ਜਾਣਕਾਰੀ ਅਨੁਸਾਰ ਬੀਤੇ ਦਿਨ ਪਰਿਵਾਰ ਦੇ ਲੋਕ ਕਿਸੇ ਕੰਮ ਲਈ ਮਾਰਕੀਟ ਗਏ ਹੋਏ ਸਨ ਅਤੇ ਸਪਨਾ ਦੇ ਦੋਵੇਂ ਭਰਾ ਆਪਣੇ ਕਮਰੇ ’ਚ ਟੀ.ਵੀ. ਦੇਖ ਰਹੇ ਸਨ। ਇਸੇ ਦੌਰਾਨ ਉਸ ਨੇ ਆਪਣੇ ਕਮਰੇ ’ਚ ਜਾ ਕੇ ਇਸ ਤਰਾਂ ਕਰ ਲਿਆ। ਪਰਿਵਾਰ ਦੇ ਵਾਪਸ ਆਉਣ ਮਗਰੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਖਬਰ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ ਕਿਓਂ ਕੇ ਸਪਨਾ ਹੋਣਹਾਰ ਲੜਕੀ ਸੀ ਤੇ ਸਾਰੇ ਮੁਹੱਲੇ ਵਾਲਿਆਂ ਨੇ ਉਸਦੀ ਸਿਫਤ ਕੀਤੀ।

ਪਰ ਪਤਾ ਨਹੀ ਇਸ ਸਭ ਦੇ ਪਿੱਛੇ ਕੀ ਕਾਰਨ ਸੀ ਇਹ ਤਾਂ ਆਉਣ ਵਾਲੇ ਸਮੇਂ ਵਿਚ ਹੀ ਪਤਾ ਲਗ ਸਕੇਗਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!