ਆਈ ਤਾਜਾ ਵੱਡੀ ਖਬਰ
ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿੱਚ ਜਨਤਾ ਨੂੰ ਨੌ-ਸ-ਰ-ਬਾ-ਜ਼ਾਂ ਦੁਆਰਾ ਕਰੋਨਾ ਵਾ-ਇ-ਰ-ਸ ਦਾ ਡ-ਰਾ-ਵਾ ਦੇ ਕੇ ਪੈਸੇ ਹਥਿਆਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸ ਸਬੰਧੀ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕੇ ਕਈ ਤੇਜ਼ ਦਿਮਾਗ ਲੋਕ ਜਨਤਾ ਨੂੰ ਫੋਨ ਕਰਦੇ ਹਨ ਕਿ ਉਹ ਨਿੱਜੀ ਤੌਰ ਤੇ ਕਰੋਨਾ ਦੇ ਟੈਸਟ ਕਰਦੇ ਹਨ। ਉਹ ਇਸ ਦੀ ਫੀਸ ਵੀ ਲੋਕਾਂ ਨੂੰ ਦੱਸਦੇ ਹਨ। ਕਈ ਵਾਰ ਉਹ ਫੋਨ ਤੇ ਕਹਿ ਦਿੰਦੇ ਹਨ ਕਿ ਜਿੱਥੇ ਤੁਸੀਂ ਗਏ ਸੀ। ਉਥੇ ਕੋਈ ਆਦਮੀ ਕਰੋਨਾ ਤੋਂ ਪੀ-ੜ-ਤ ਸੀ।
ਇਸ ਤਰ੍ਹਾਂ ਉਹ ਲੋਕਾਂ ਨੂੰ ਡ-ਰਾ-ਕੇ ਟੈਸਟਾਂ ਦੇ ਨਾਮ ਤੇ ਪੈਸੇ ਹ-ੜੱ-ਪ ਲੈਂਦੇ ਹਨ। ਸਿਹਤ ਅਧਿਕਾਰੀਆਂ ਨੇ ਲੋਕਾਂ ਨੂੰ ਚੌ-ਕ-ਸ ਕੀਤਾ ਹੈ ਕਿ ਕਰੋਨਾ ਦੇ ਟੈਸਟ ਸਿਰਫ਼ ਸਿਹਤ ਅਧਿਕਾਰੀ ਹੀ ਕਰ ਸਕਦੇ ਹਨ। ਇਸ ਲਈ ਕਿਸੇ ਦੀਆਂ ਗੱਲਾਂ ਤੇ ਯਕੀਨ ਨਾ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਸਰਕਾਰ ਵੱਲੋਂ ਇਹ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਸਿਹਤ ਅਧਿਕਾਰੀਆਂ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਜੇਕਰ ਕਿਸੇ ਨੂੰ ਖੁਦ ਤੇ ਕਰੋਨਾ ਤੋਂ ਪੀ-ੜ-ਤ ਹੋਣ ਦਾ ਸ਼ੱ-ਕ ਹੈ ਤਾਂ 811 ਨੰਬਰ ਤੇ ਫੋਨ ਕੀਤਾ ਜਾ ਸਕਦਾ ਹੈ। ਸਿਹਤ ਅਧਿਕਾਰੀ ਤੁਹਾਡੇ ਕੋਲ ਪਹੁੰਚਣਗੇ। ਤੁਹਾਨੂੰ ਕਿਤੇ ਵੀ ਜਾਣ ਦੀ ਲੋੜ ਨਹੀਂ। ਟੈਸਟ ਵੀ ਮੁਫ਼ਤ ਕੀਤੇ ਜਾਣਗੇ।
ਉਨ੍ਹਾਂ ਨੇ ਦੱਸਿਆ ਹੈ ਕਿ ਇਸ ਬੀ-ਮਾ-ਰੀ ਤੋਂ ਪੀ-ੜ-ਤ ਵਿਅਕਤੀ ਨੂੰ ਲੋਕਾਂ ਨਾਲ ਸੰਪਰਕ ਨਹੀਂ ਰੱਖਣਾ ਚਾਹੀਦਾ। ਸਗੋਂ ਆਪਣੇ ਘਰ ਹੀ ਰਹਿਣਾ ਚਾਹੀਦਾ ਹੈ। ਇਸ ਲਈ ਹੀ ਸਿਹਤ ਅਧਿਕਾਰੀ ਖੁਦ ਉਨ੍ਹਾਂ ਕੋਲ ਪਹੁੰਚਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਫੋਨ ਤੇ ਕਿਸੇ ਨੂੰ ਆਪਣੇ ਕਰੈਡਿਟ ਕਾਰਡ ਸਬੰਧੀ ਜਾਂ ਬੈਂਕ ਸਬੰਧੀ ਕਿਸੇ ਵੀ ਕਿਸਮ ਦੀ ਕੋਈ ਜਾਣਕਾਰੀ ਨਾ ਦਿੱਤੀ ਜਾਵੇ। ਕਿਉਂਕਿ ਤੁਹਾਡੇ ਨਾਲ ਧੋ-ਖਾ ਹੋ ਸਕਦਾ ਹੈ। ਜੇਕਰ ਕਿਸੇ ਨੂੰ ਕਰੋਨਾ ਬਾਰੇ ਕੋਈ ਜਾਣਕਾਰੀ ਹੈ ਤਾਂ 811 ਤੇ ਫੋਨ ਕੀਤਾ ਜਾ ਸਕਦਾ ਹੈ। ਸਿਹਤ ਅਧਿਕਾਰੀ ਖੁਦ ਪਹੁੰਚ ਕੇ ਮੁਫਤ ਟੈ-ਸ-ਟ ਕਰਨਗੇ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
