Home / ਤਾਜਾ ਜਾਣਕਾਰੀ / ਬਾਲੀਵੁੱਡ ਦੇ ਮਸ਼ਹੂਰ ਐਕਟਰ ਸੰਨੀ ਦਿਓਲ ਹੋਏ ਲਾਪਤਾ ਥਾਂ-ਥਾਂ ਲੱਗੇ ਪੋਸਟਰ-ਦੇਖੋ ਪੂਰੀ ਖ਼ਬਰ

ਬਾਲੀਵੁੱਡ ਦੇ ਮਸ਼ਹੂਰ ਐਕਟਰ ਸੰਨੀ ਦਿਓਲ ਹੋਏ ਲਾਪਤਾ ਥਾਂ-ਥਾਂ ਲੱਗੇ ਪੋਸਟਰ-ਦੇਖੋ ਪੂਰੀ ਖ਼ਬਰ

ਮਸ਼ਹੂਰ ਐਕਟਰ ਸੰਨੀ ਦਿਓਲ ਹੋਏ ਲਾਪਤਾ

ਪਠਾਨਕੋਟ ਦੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਸਾਂਸਦ ਸੰਨੀ ਦਿਓਲ ਦੇ ਲਾਪਤਾ ਦੇ ਪੋਸਟਰ ਲੱਗੇ ਹਨ। ਇਸ ਸਬੰਧੀ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਵਲੋਂ ਗੁਰਦਾਸਪੁਰ ਦੇ ਲੋਕਾਂ ਵਲੋਂ ਬਿਲਕੁਲ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।ਲੋਕ ਸਭਾ ਚੋਣਾਂ ਦੌਰਾਨ ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਉਤੇ ਭਰੋਸਾ ਦਿਖਾਉਂਦੇ ਹੋਏ ਉਹਨਾਂ ਨੂੰ ਗੁਰਦਾਸਪੁਰ ਹਲਕੇ ਦਾ ਸਾਂਸਦ ਬਣਾਇਆ ਸੀ

ਪਰ ਲੱਗਦਾ ਹੈ ਚੋਣ ਜਿੱਤਣ ਤੋਂ ਬਾਅਦ ਸੰਨੀ ਦਿਓਲ ਆਪਣੇ ਹਲਕੇ ਤੇ ਹਲਕੇ ਦੇ ਲੋਕਾਂ ਨੂੰ ਭੁੱਲ ਗਏ ਹਨ। ਇਸੇ ਕਾਰਨ ਪ੍ਰੇਸ਼ਾਨ ਲੋਕਾਂ ਨੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਹਨ।ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਸ ਸੀ ਕਿ ਸੰਨੀ ਦਿਓਲ ਉਹਨਾਂ ਦੇ ਹਲਕੇ ਨੂੰ ਵਿਕਾਸ ਵੱਲ ਨੂੰ ਲੈ ਕੇ ਜਾਣਗੇ। ਹਲਕੇ ਵਿਚ ਬੇਰੁਜ਼ਗਾਰੀ ਘੱਟ ਹੋਵੇਗੀ। ਪਰ ਹੁਣ ਹਾਲਾਤ ਇਹ ਬਣ ਗਏ ਸੰਨੀ ਦਿਓਲ ਵਲੋਂ ਹਲਕੇ ਦਾ ਇਕ ਵੀ ਦੌਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੋਸਟਰ ਲਗਾਉਣ ਦਾ ਮਕਸਦ ਇਹੀ ਹੈ ਕਿ ਉਨ੍ਹਾਂ ਨੂੰ ਇਹ ਪੋਸਟਰ ਦੇਖ ਕੇ ਅਧੂਰੇ ਪਏ ਕੰਮਾਂ ਦੀ ਯਾਦ ਆ ਜਾਏ।

ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |

error: Content is protected !!