Home / ਤਾਜਾ ਜਾਣਕਾਰੀ / ਮਸ਼ਹੂਰ ਪੰਜਾਬੀ ਕਲਾਕਾਰ ਦੀ ਇਸ ਭਤੀਜੀ ਦੀ ਹੋਈ ਮੌਤ ਛਾਇਆ ਸੋਗ

ਮਸ਼ਹੂਰ ਪੰਜਾਬੀ ਕਲਾਕਾਰ ਦੀ ਇਸ ਭਤੀਜੀ ਦੀ ਹੋਈ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਪ੍ਰਸਿੱਧ ਪੰਜਾਬੀ ਕਲਾਕਾਰ ਜੱਸੀ ਲੌਂਗੋਵਾਲੀਆ ਦੀ ਭਤੀਜੀ ਗੁਰਬਿੰਦਰ ਕੌਰ ਵਾਸੀ ਲੌਂਗੋਵਾਲ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਗੁਰਬਿੰਦਰ ਦੇ ਭਰਾ ਜਗਜੀਤ ਸਿੰਘ ਕਾਲਾ ਦੁੱਲਟ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਭੈਣ ਇੱਥੋਂ ਨੇੜਲੇ ਪਿੰਡ ਦੁੱਗਾਂ ਵਿਖੇ ਕੁਲਵਿੰਦਰ ਸਿੰਘ ਨੂੰ ਵਿਆਹੀ ਹੋਈ ਸੀ ਜੋ ਅੱਜ ਸਵੇਰ ਸਮੇਂ ਦੋਵੇਂ ਜਾਣੇ ਕਾਰ ‘ਚ ਸਵਾਰ ਹੋ ਕੇ ਕਿਸੇ ਜ਼ਰੂਰੀ ਕੰਮ ਬਰਨਾਲੇ ਜਾ ਰਹੇ ਸੀ।

ਜਿਨ੍ਹਾਂ ਦਾ ਦੀਪਕ ਢਾਬੇ ਦੇ ਨਜ਼ਦੀਕ ਸਵੇਰੇ ਸੱਤ ਵਜੇ ਦੇ ਕਰੀਬ ਬਾਈਪਾਸ ਕੋਲ ਭਿ ਆ ਨ ਕ ਹਾ ਦ ਸਾ ਵਾ-ਪ-ਰ ਗਿਆ। ਗੁਰਬਿੰਦਰ ਕੌਰ ਦੇ ਸਿਰ ‘ਚ ਵੱ — ਜ–ਣ ਕਾਰਨ ਜ਼-ਖ਼-ਮਾਂ ਦੀ ਤਾਬ ਨਾ ਝੱਲਦੀ ਹੋਈ ਉਸ ਦੀ ਮੌਤ ਹੋ ਗਈ ਅਤੇ ਕੁਲਵਿੰਦਰ ਸਿੰਘ ਦੇ ਸਿਰ ‘ਚ ਸੱ ਟ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਡੀ.ਐਮ.ਸੀ. ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ। ਕਸਬੇ ਅੰਦਰ ਸੋਗ ਦੀ ਲਹਿਰ ਹੈ ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!