Home / ਤਾਜਾ ਜਾਣਕਾਰੀ / ਮੌਸਮ ਬਾਰੇ ਆਈ ਵੱਡੀ ਖ਼ਬਰ- ਇਹ ਦੋ ਦਿਨ ਬਾਰਿਸ਼ ਅਤੇ ਰੇਲ ਗੱਡੀਆਂ ਨੂੰ ਵੀ ਲੱਗਣਗੀਆਂ ਬਰੇਕਾਂ

ਮੌਸਮ ਬਾਰੇ ਆਈ ਵੱਡੀ ਖ਼ਬਰ- ਇਹ ਦੋ ਦਿਨ ਬਾਰਿਸ਼ ਅਤੇ ਰੇਲ ਗੱਡੀਆਂ ਨੂੰ ਵੀ ਲੱਗਣਗੀਆਂ ਬਰੇਕਾਂ

ਇਸ ਵੇਲੇ ਇੱਕ ਵੱਡੀ ਖ਼ਬਰ ਮੌਸਮ ਬਾਰੇ ਆ ਰਹੀ ਹੈ। ਵੈਸੇ ਤਾਂ ਚਾਰੇ ਪਾਸੇ ਅਸਮਾਨ ਵਿੱਚ ਧੂੰਆਂ ਹੀ ਧੂੰਆਂ ਹੈ। ਜਿਸ ਕਰਕੇ ਹਰ ਕੋਈ ਬਾਰਿਸ਼ ਦੀ ਉਡੀਕ ਕਰ ਰਿਹਾ ਹੈ। ਤੁਸੀਂ ਇਹ ਵੀਡੀਓ ਵੇਖ ਕੇ ਮੌਸਮ ਦਾ ਪੂਰਾ ਹਾਲ ਜਾਣਦੇ ਹੋਏ ਬਾਰਿਸ਼ ਦੇ ਆਉਣ ਬਾਰੇ ਵੀ ਜਾਣਕਾਰੀ ਲੈ ਸਕਦੇ ਹੋ

ਇਸ ਵੇਲੇ ਹੋਏ ਧੂੰਏ ਕਰਕੇ ਹਰ ਕੋਈ ਪ੍ਰੇਸ਼ਾਨ ਹੈ। ਦਿੱਲੀ ਦੇ ਲੋਕਾਂ ਦਾ ਹਾਲ ਤਾਂ ਪੰਜਾਬ ਤੇ ਹਰਿਆਣੇ ਤੋਂ ਵੀ ਖਰਾਬ ਹੈ। ਜਿਸ ਕਰਕੇ ਦਿੱਲੀ ਵਿੱਚ ਤਾਂ ਸਕੂਲ ਵੀਰਵਾਰ ਤੇ ਸ਼ੁੱਕਰਵਾਰ ਨੂੰ ਬੰਦ ਕੀਤੇ ਗਏ ਹਨ। ਇਸ ਸਭ ਦੇ ਬਾਵਜੂਦ ਦਿੱਲੀ ਦੇ ਇੱਕ ਸਕੂਲੀ ਬੱਚੇ ਦੁਆਰਾ ਪ੍ਰਦੂਸ਼ਣ ‘ਤੇ ਲਿਖਿਆ ਲੇਖ ਵੀ ਕਾਫੀ ਚਰਚਿਤ ਹੈ ਜੋ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੋ ਰੱਖਿਆ ਹੈ। ਜਿਸ ਦੀ ਵੀਡੀਓ ਵੀ ਅਸੀਂ ਆਪ ਜੀ ਨਾਲ ਸ਼ੇਅਰ ਕਰ ਰਹੇ ਹਾਂ। ਜਿਸ ਨੂੰ ਲੈ ਕੇ ਲੋਕ ਟਵਿੱਟਰ ‘ਤੇ ਹੈਸ਼ ਟੈਗ ਵੀ ਕਰ ਰਹੇ ਹਨ। ਹੁਣ ਮੁੜ ਤੋਂ ਮੌਸਮ ਵੀ ਗੱਲ ਕਰਦੇ ਹਾਂ। ਮੌਸਮ ਵਿਭਾਗ ਨੇ ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਜਿਸ ਤੋਂ ਬਾਅਦ ਮੌਸਮ ਸੁਹਾਵਣਾ ਹੋਣ ਦੇ ਨਾਲ ਹਵਾ ਵੀ ਸਾਫ ਹੋ ਜਾਵੇਗੀ ਅਤੇ ਅਸਮਾਨ ਵੀ ਸਮੋਗ ਤੋਂ ਮੁਕਤ ਹੋ ਜਾਵੇਗਾ।

ਮੌਸਮ ਹਵਾ-ਮੰਡਲ ਦੀ ਹਾਲਤ ਹੁੰਦੀ ਹੈ ਭਾਵ ਉਹ ਠੰਢਾ ਹੈ ਕਿ ਗਰਮ, ਗਿੱਲਾ ਹੈ ਕਿ ਸੁੱਕਾ, ਸ਼ਾਂਤ ਹੈ ਕਿ ਤੂਫ਼ਾਨੀ, ਸਾਫ਼ ਹੈ ਜਾਂ ਬੱਦਲਵਾਈ ਵਾਲ਼ਾ। ਜੇਕਰ ਮੌਸਮ ਨੂੰ ਮਨੁੱਖੀ ਅੱਖੋਂ ਵੇਖਿਆ ਜਾਵੇ ਤਾਂ ਇਹ ਅਜਿਹੀ ਸ਼ੈਅ ਹੈ ਦੁਨੀਆਂ ਦੇ ਸਾਰੇ ਮਨੁੱਖ ਆਪਣੀਆਂ ਇੰਦਰੀਆਂ ਨਾਲ਼ ਮਹਿਸੂਸ ਕਰਦੇ ਹਨ, ਘੱਟੋ-ਘੱਟ ਜਦੋਂ ਉਹ ਘਰੋਂ ਬਾਹਰ ਹੁੰਦੇ ਹਨ। ਮੌਸਮ ਕੀ ਹੈ, ਇਹ ਕਿਵੇਂ ਬਦਲਦਾ ਹੈ, ਵੱਖ-ਵੱਖ ਹਲਾਤਾਂ ਵਿੱਚ ਇਹਦਾ ਮਨੁੱਖਾਂ ਉੱਤੇ ਕੀ ਅਸਰ ਪੈਂਦਾ ਹੈ, ਬਾਬਤ ਸਮਾਜਕ ਅਤੇ ਵਿਗਿਆਨਕ ਤੌਰ ਉੱਤੇ ਸਿਰਜੇ ਗਏ ਕਈ ਪਰਿਭਾਸ਼ਾਵਾਂ ਅਤੇ ਮਾਇਨੇ ਹਨ। ਵਿਗਿਆਨਕ ਪੱਖੋਂ ਮੌਸਮ ਮੁੱਖ ਤੌਰ ਉੱਤੇ ਤਾਪ-ਮੰਡਲ ਵਿੱਚ ਵਾਪਰਦਾ ਹੈ ਜੋ ਹਵਾਮੰਡਲ ਦੀ ਤਹਿਮੰਡਲ ਤੋਂ ਹੇਠਲੀ ਪਰਤ ਹੁੰਦੀ ਹੈ

ਮੌਸਮ ਆਮ ਤੌਰ ਉੱਤੇ ਦਿਨ-ਬ-ਦਿਨ ਵਾਪਰਣ ਵਾਲ਼ੇ ਤਾਪਮਾਨ ਅਤੇ ਬਰਸਾਤ ਨੂੰ ਆਖਿਆ ਜਾਂਦਾ ਹੈ ਜਦਕਿ ਪੌਣਪਾਣੀ ਲੰਮੇਰੇ ਸਮੇਂ ਵਾਸਤੇ ਹਵਾਮੰਡਲੀ ਹਲਾਤਾਂ ਲਈ ਵਰਤਿਆ ਜਾਂਦਾ ਸ਼ਬਦ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ

error: Content is protected !!