Home / ਤਾਜਾ ਜਾਣਕਾਰੀ / ਮੱਚ ਗਿਆ ਕਹਿਰ – ਕਰੋਨਾ ਵਾਇਰਸ ਦੀ ਇਹ ਖਬਰ ਸੁਣ ਹੋ ਰਹੀਆਂ ਹਰ ਪਾਸੇ ਅਰਦਾਸਾਂ

ਮੱਚ ਗਿਆ ਕਹਿਰ – ਕਰੋਨਾ ਵਾਇਰਸ ਦੀ ਇਹ ਖਬਰ ਸੁਣ ਹੋ ਰਹੀਆਂ ਹਰ ਪਾਸੇ ਅਰਦਾਸਾਂ

ਇਹ ਖਬਰ ਸੁਣ ਹੋ ਰਹੀਆਂ ਹਰ ਪਾਸੇ ਅਰਦਾਸਾਂ

ਮੈਡਿ੍ਰਡ – ਉਂਝ ਤਾਂ ਕੋਰੋਨਾਵਾਇਰਸ ਨਾਲ ਦੁਨੀਆ ਦੇ ਕਰੀਬ 150 ਦੇਸ਼ ਪ੍ਰ ਭਾ ਵਿ ਤ ਹਨ, ਪਿਛਲੇ 24 ਘੰਟਿਆਂ ਦੌਰਾਨ ਸਪੇਨ ਵਿਚ ਹਾਲਾਤ ਜ਼ਿਆਦਾ ਖ ਰਾ ਬ ਹੋਏ ਹਨ। ਸਪੇਨ ਵਿਚ ਐਤਵਾਰ ਨੂੰ ਕੋਰੋਨਾਵਾਇਰਸ ਦੀ ਇਨਫੈਕਸ਼ਨ ਨਾਲ ਕਰੀਬ 2000 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਇਟਲੀ ਤੋਂ ਬਾਅਦ ਸਪੇਨ ਯੂਰਪ ਦਾ ਕੋਰੋਨਾਵਾਇਰਸ ਨਾਲ ਦੂਜਾ ਸਭ ਤੋਂ ਜ਼ਿਆਦਾ ਪ੍ਰ ਭਾ ਵਿ ਤ ਦੇਸ਼ ਹੈ।

ਸਪੇਨ ਵੱਲੋਂ ਜਾਰੀ ਅੰਕਡ਼ਿਆਂ ਮੁਤਾਬਕ ਦੇਸ਼ ਵਿਚ ਪ੍ਰਭਾਵਿਤ ਲੋਕਾਂ ਦੀ ਗਿਣਤੀ 7700 ਤੋਂ ਜ਼ਿਆਦਾ ਤੱਕ ਪਹੁੰਚ ਗਈ ਹੈ ਅਤੇ ਕਰੀਬ 288 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਤ ਦੀ ਗੰ ਭੀ ਰ ਤਾ ਨੂੰ ਦੇਖਦੇ ਹੋਏ ਸਰਕਾਰ ਨੇ ਪੂਰੇ ਦੇਸ਼ ਵਿਚ ਲਗਭਗ ਬੰ ਦੀ ਲਾਗੂ ਕਰ ਦਿੱਤੀ ਹੈ। ਲੋਕਾਂ ਦੇ ਕੰਮ ‘ਤੇ ਜਾਣ, ਦਵਾਈ ਜਾ ਸਮਾਨ, ਖਰੀਦਣ ਤੋਂ ਇਲਾਵਾ ਘਰ ਤੋਂ ਬਾਹਰ ਨਿਕਣਲ ‘ਤੇ ਵੀ ਰੋ ਕ ਲਾ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!