Home / ਤਾਜਾ ਜਾਣਕਾਰੀ / ਰਾਤ ਨੂੰ ਘਰ ਦੀ ਕੰਧ ਟੱਪ ਕੇ ਕੁੜੀ ਨੂੰ ਮਿਲਣ ਗਏ ਮੁੰਡੇ ਨਾਲ ਦੇਖੋ ਕੀ ਕਰਤਾ ਕੁੜੀ ਵਾਲਿਆਂ ਨੇ ਮੁੰਡੇ ਨੇ ਦੱਸੀ ਸਾਰੀ ਗਲ੍ਹ (ਵੀਡੀਓ )

ਰਾਤ ਨੂੰ ਘਰ ਦੀ ਕੰਧ ਟੱਪ ਕੇ ਕੁੜੀ ਨੂੰ ਮਿਲਣ ਗਏ ਮੁੰਡੇ ਨਾਲ ਦੇਖੋ ਕੀ ਕਰਤਾ ਕੁੜੀ ਵਾਲਿਆਂ ਨੇ ਮੁੰਡੇ ਨੇ ਦੱਸੀ ਸਾਰੀ ਗਲ੍ਹ (ਵੀਡੀਓ )

ਮੁੰਡੇ ਨੇ ਦੱਸੀ ਸਾਰੀ ਗਲ੍ਹ -ਵੀਡੀਓ

ਬਰਨਾਲਾ : ਰਾਏਕੋਟ ਰੋਡ ‘ਤੇ ਰਹਿਣ ਵਾਲੇ ਇਕ ਭੂੰਡ ਆਸ਼ਕ ਆਪਣੀ ਪ੍ਰੇਮਿਕਾ ਨੂੰ ਮਿਲਣ ਲਈ ਉਸ ਦੇ ਘਰ ਗਿਆ। ਉਥੇ ਕੁੜੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤਿੰਨ ਦਿਨ ਤੱਕ ਘਰ ‘ਚ ਬੰ ਦੀ ਬਣਾ ਕੇ ਡੰਡਿਆਂ, ਬੈਲਟ ਅਤੇ ਬੇਸਬੈਟ ਨਾਲ ਬੇ ਰ ਹਿ ਮੀ ਨਾਲ ਕੁੱ ਟ ਮਾ ਰ ਕੀਤੀ। ਬਾਅਦ ‘ਚ ਪਰਿਵਾਰ ਵਾਲਿਆਂ ਨੇ ਉਸ ਨੂੰ ਗੰ ਭੀ ਰ ਹਾਲਤ ‘ਚ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ।

ਭੂੰਡ ਆਸ਼ਕ ਨੇ ਦੱਸਿਆ ਕਿ ਉਸ ਦੀ ਸ਼ਹਿਰ ਦੀ ਇਕ ਕੁੜੀ ਨਾਲ ਦੋਸਤੀ ਸੀ, ਜਿਸ ਨੂੰ ਤਿੰਨ ਦਿਨ ਪਹਿਲਾਂ ਮਿਲਣ ਉਸ ਦੇ ਘਰ ਗਿਆ ਸੀ। ਇਸ ਦੌਰਾਨ ਕੁੜੀ ਦੇ ਪਰਿਵਾਰ ਵਾਲਿਆਂ ਨੇ ਬੇ ਰ ਹਿ ਮੀ ਨਾਲ ਕੁੱ ਟ ਮਾ ਰ ਕੀਤੀ ਅਤੇ ਇਕ ਕਮਰੇ ‘ਚ ਬੰ ਦ ਕਰ ਦਿੱਤਾ। ਉਸ ਨੇ ਦੱਸਿਆ ਕਿ ਤਿੰਨ ਦਿਨ ਤੱਕ ਕੁਝ ਖਾਣ ਪੀਣ ਨੂੰ ਨਹੀਂ ਦਿੱਤਾ ਅਤੇ ਮਾਰ ਕੇ ਨਹਿਰ ‘ਚ ਸੁੱ ਟ ਣ ਦੀ ਗੱਲ ਕਹੀ। ਇਸ ਸਬੰਧੀ ਇਕ ਹਿੰਦੀ ਅਖਬਾਰ ਨੂੰ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਸੁਰਿੰਦਰਪਾਲ ਨੇ ਦੱਸਿਆ ਕਿ ਮਾਮਲੇ ਦੀ ਡਾਕਟਰੀ ਰਿਪੋਰਟ ਆਉਣ ਅਤੇ ਪੀ ੜ ਤ ਦੇ ਬਿਆਨ ਦਰਜ ਕਰਨ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!