Home / ਤਾਜਾ ਜਾਣਕਾਰੀ / ਰਾਧਾ ਸਵਾਮੀ ਬਿਆਸ ਮੁੱਖੀ ਗੁਰਿੰਦਰ ਸਿੰਘ ਢਿਲੋਂ ਬਾਰੇ ਆਈ ਇਹ ਵੱਡੀ ਤਾਜਾ ਖਬਰ

ਰਾਧਾ ਸਵਾਮੀ ਬਿਆਸ ਮੁੱਖੀ ਗੁਰਿੰਦਰ ਸਿੰਘ ਢਿਲੋਂ ਬਾਰੇ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਬਿਆਸ ਰਾਧਾ ਸਵਾਮੀ ਡੇਰਾ ਮੁੱਖੀ ਗੁਰਿੰਦਰ ਸਿੰਘ ਢਿਲੋਂ ਦੇ ਬਾਰੇ ਵਿਚ ਆ ਰਹੀ ਹੈ। ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਰੈਲੀਗੇਅਰ ਫਿਨਵੈਸਟ ਲਿਮਟਿਡ ਨਾਲ 2 ਹਜ਼ਾਰ ਕਰੋੜ ਰੁਪਏ ਦੀ ਠੱਗੀ ਦੇ ਸਬੰਧ ‘ਚ ਦਿੱਲੀ ਪੁਲਸ ਦੇ ਆਰਥਿਕ ਅਪਰਾਧ ਵਿੰਗ (ਈਓਡਬਲਿਊ) ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਵਿਚ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੂੰ ਜਾਂਚ ‘ਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਮੀਡੀਆ ‘ਚ ਛਪੀਆਂ ਰਿਪੋਰਟਾਂ ਮੁਤਾਬਕ ਰੈਲੀਗੇਅਰ ਫਿਨਵੈਸਟ ਲਿਮਟਿਡ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਐੱਫ. ਆਈ. ਆਰ. ਦਰਜ ਕਰਨ ਮਗਰੋਂ ਨੋਟਿਸ ਜਾਰੀ ਕੀਤਾ ਗਿਆ ਹੈ। ਦਿੱਲੀ ਹਾਈ ਕੋਰਟ ‘ਚ ਰੈਲੀਗੇਅਰ ਐਂਟਰਪ੍ਰਾਈਜ਼ਿਜ਼ ਦੇ ਸਾਬਕਾ ਪ੍ਰਮੋਟਰ ਮਲਵਿੰਦਰ ਮੋਹਨ ਸਿੰਘ ਵੱਲੋਂ ਹੁਣੇ ਜਿਹੇ ਦਾਖ਼ਲ ਹਲਫ਼ਨਾਮੇ ‘ਚ ਬਿਆਸ ਡੇਰੇ ਦੇ ਮੁਖੀ ਖਿਲਾਫ਼ ਦੋਸ਼ ਲਾਇਆ ਗਿਆ ਸੀ ਕਿ ਉਨ੍ਹਾਂ ਫਰਜ਼ੀ ਕੰਪਨੀਆਂ ਬਣਾ ਕੇ ਪੈਸੇ ਦੀ ਹੇਰਾਫੇਰੀ ਕੀਤੀ। ਆਰਥਿਕ ਅਪਰਾਧ ਵਿੰਗ (ਈ. ਓ. ਡਬਲਿਊ.) ਵੱਲੋਂ ਕੀਤੀ ਗਈ ਜਾਂਚ ਮਗਰੋਂ ਡੇਰਾ ਮੁਖੀ ਅਤੇ ਉਨ੍ਹਾਂ ਦੇ ਪੁੱਤਰਾਂ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!